Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸਰਕਾਰ ਦੀ ਗਲਤ ਨੀਤੀਆਂ ਕਾਰਨ ਖਰੜ ਸ਼ਹਿਰ ਵਿਕਾਸ ਪੱਖੋ ਪਛੜਿਆ: ਗੁਰਿੰਦਰ ਸਿੰਘ ਕੈਰੋਂ

July 14, 2026 10:13 PM
Rozana Sehaj times

ਖਰੜ
 : ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਸ਼ਹਿਰ ਖਰੜ ਵਿਕਾਸ ਪੱਖੋ ਪਛੜ ਚੁੱਕਿਆ ਹੈ ਅਤੇ ਖਰੜ ਸ਼ਹਿਰ ਵਿਚ ਸੀਵਰੇਜ਼ ਦਾ ਬਹੁਤ ਮਾੜਾ ਹਾਲ ਹੈ ਅਤੇ ਥੋਹੜੀ ਜਿਹੀ ਬਾਰਿਸ਼ ਪੈਣ ਕਾਰਨ ਹੀ ਸੀਵਰੇਜ਼ ਸ਼ਹਿਰ ਦੀਆਂ ਗਲੀਆਂ ਵਿਚ ਘੁੰਮ ਰਿਹਾ ਹੁੰਦਾ ਹੈ ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣਾ ਮੁਸ਼ਕਿਲ ਹੋ ਗਿਆ ਹੈ। ਕਾਂਗਰਸੀ ਆਗੂ ਨੇ ਅੱਗੇ ਕਿਹਾ ਕਿ  ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕੂੜਾ ਗਲੀਆਂ ਵਿਚ ਭਰਿਆ ਪਿਆ ਹੈ ਅਤੇ ਵੱਡੇ ਵੱਡੇ ਕੂੜੇ ਦੇ ਢੇਰ ਲੱਗ ਚੁੱਕੇ ਹਨ ਤੇ ਬਿਮਾਰੀ ਫੈਲਣ ਦਾ ਖੱਦਸ਼ਾ ਪੈਦਾ ਹੋ ਗਿਆ ਹੈ।   ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਕੋਈ ਨਿਕਾਸੀ ਨਹੀਂ ਅਤੇ ਪਾਣੀ ਸੜਕਾਂ ਤੇ ਖੜਾ ਰਹਿੰਦਾ ਹੈ ਸੜਕਾਂ ਤੇ ਖੱਡੇ ਪਏ ਹੋਏ ਹਨ ਕਈ ਲੋਕ ਖੱਡਿਆਂ ਵਿੱਚ ਆਉਂਦੇ ਜਾਂਦੇ ਡਿੱਗ ਜਾਂਦੇ ਹਨ। ਲੋਕਾਂ ਨੂੰ ਆਪਣੇ ਵਹੀਕਲ ਤੇ ਘਰ ਜਾਂ ਦਫ਼ਤਰ ਜਾਣ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਲੋਕ ਨਰਕ ਦੀ ਜ਼ਿੰਦਗੀ ਜੀਅ ਰਹੇ ਹਨ ਜਿਹੜੀਆਂ ਕਲੋਨੀਆਂ ਦੇ ਨਕਸ਼ੇ ਪਾਸ ਹਨ  ਉਨਾਂ ਕਲੋਨੀਆਂ ਵਿੱਚ ਲਾਈਟ ਦਾ ਕੋਈ ਪ੍ਰਬੰਧ ਨਹੀਂ ਰਾਤ ਦੇ ਹਨੇਰੇ ਵਿੱਚ ਚੋਰ ਚੋਰੀਆਂ ਕਰਦੇ ਹਨ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਹੁੰਦੀਆਂ ਹਨ। ਕਲੋਨੀਆਂ ਨੂੰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ ਹਲਕੇ ਦਾ ਹਰ ਵਰਗ ਦੁੱਖੀ ਹੋਇਆ ਪਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖਰੜ ਸਹਿਰ ਦੀ ਹਾਲਤ ਸੁਧਾਰੀ ਜਾਵੇ।
 

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ