Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੁਨਾਮ 'ਚ ਦਾਮਨ ਬਾਜਵਾ ਨੇ ਵਿੱਢਿਆ ਸਫ਼ਾਈ ਅਭਿਆਨ 

July 15, 2026 05:44 PM
ਦਰਸ਼ਨ ਸਿੰਘ ਚੌਹਾਨ
 
ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਜਪਾ ਦਾ ਸਫ਼ਾਈ ਅਭਿਆਨ 
 
ਸੁਨਾਮ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਜਪਾ ਦੀ ਪੰਜਾਬ ਇਕਾਈ ਵੱਲੋਂ ਚਲਾਏ ਜਾ ਰਹੇ ਸਵੱਛ ਭਾਰਤ ਅਭਿਆਨ ਤਹਿਤ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਸੁਨਾਮ ਦੇ ਰੇਲਵੇ ਸਟੇਸ਼ਨ ਅਤੇ ਮੰਦਿਰ ਸ਼੍ਰੀ ਬ੍ਰਹਮਸਿਰਾ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਕੇ ਸਫ਼ਾਈ ਕੀਤੀ ਗਈ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਅਤੇ ਮੰਦਿਰ ਸ਼੍ਰੀ ਬ੍ਰਹਮਸਿਰਾ ਵਿਖੇ ਸਫ਼ਾਈ ਕਰਕੇ ਸਵੱਛਤਾ ਦਾ ਸੰਦੇਸ਼ ਦਿੱਤਾ ਅਤੇ ਲੋਕਾਂ ਨੂੰ ਆਪਣੇ ਆਸ-ਪਾਸ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਬੁੱਧਵਾਰ ਨੂੰ ਸੁਨਾਮ ਵਿਖੇ ਬੋਲਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਸੂਬੇ ਨੂੰ ਸਫ਼ਾਈ ਪੱਖੋਂ ਬਿਹਤਰ ਬਣਾਉਣ ਲਈ ਹਰ ਇੱਕ ਵਿਅਕਤੀ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ