Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਰਾਜ ਰਾਈਫ਼ਲ ਤੇ ਪਿਸਟਲ ਸ਼ੂਟਿੰਗ ਨਿਸ਼ਾਨੇਬਾਜ਼ ਆਨੰਤਵੀਰ ਸਿੰਘ ਬਣਿਆ ਚੈਂਪੀਅਨ

July 15, 2026 07:23 PM
Rozana Sehaj times

 

 ਸੰਗਰੂਰ : ਮੁਹਾਲੀ ਵਿਖੇ 8 ਤੋਂ 14 ਜੁਲਾਈ ਤੱਕ ਕਰਵਾਈ ਗਈ ‘61ਵੀਂ ਪੰਜਾਬ ਰਾਜ ਰਾਈਫ਼ਲ ਤੇ ਪਿਸਟਲ ਸ਼ੂਟਿੰਗ ਚੈਂਪੀਅਨਸ਼ਿਪ’ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਦੇ ਹੋਣਹਾਰ ਨਿਸ਼ਾਨੇਬਾਜ਼ ਆਨੰਤਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਸ ਨੇ ਜੂਨੀਅਰ ਗਰੁੱਪ (ਅੰਡਰ-21 ਵਰਗ) ਵਿੱਚੋਂ ਪਹਿਲਾ ਸਥਾਨ ਅਤੇ ਸੀਨੀਅਰ ਗਰੁੱਪ (21 ਤੋਂ 60 ਸਾਲ ਵਰਗ) ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਆਨੰਤਵੀਰ ਸਿੰਘ ਦੇ ਪਿਤਾ ਗੁਰਦੀਪ ਸਿੰਘ ਫੱਗੂਵਾਲਾ ਅਤੇ ਮਾਤਾ ਅਰਵਿੰਦਰ ਕੌਰ (ਸਾਬਕਾ ਸਰਪੰਚ, ਪਿੰਡ ਫੱਗੂਵਾਲਾ) ਨੇ ਦੱਸਿਆ ਕਿ ਆਨੰਤਵੀਰ ਸਿੰਘ ਪਹਿਲਾਂ ਵੀ ਅੰਡਰ-19 ਉਮਰ ਵਰਗ ਦੇ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਪੰਜਾਬ ਚੈਂਪੀਅਨ ਅਤੇ ਕੌਮੀ (ਨੈਸ਼ਨਲ) ਚੈਂਪੀਅਨ ਰਹਿ ਚੁੱਕਾ ਹੈ। ਆਨੰਤਵੀਰ ਦੇ ਕੋਚ ਸ਼ਿਵਮ ਕਾਕੜੀਆ ਅਤੇ ਕੋਚ ਜੈਸਮੀਨ ਕੌਰ ਨੇ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਆਨੰਤਵੀਰ ਸਿੰਘ ਨੇ ਬਹੁਤ ਹੀ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਇਹ ਮੁਕਾਮ ਹਾਸਲ ਕੀਤਾ ਹੈ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ