Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਗਰਲਜ਼ ਸਕੂਲ ਵਿਖੇ ਕੀਤਾ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਭਾਗ

July 15, 2026 07:38 PM
Rozana Sehaj times

ਕੋਟਕਪੂਰਾ :  ਸਥਾਨਕ ਡਾ. ਚੰਦਾ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸੰਸਥਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਦੀ ਰਹਿਨੁਮਾਈ ਵਿਚ ਮੈਡਮ ਕੁਮਾਰੀ ਰਿਤੂ ਅਤੇ ਪਰਮਜੀਤ ਕੌਰ ਦੁਆਰਾ ਕਲਾਸ ਇੰਚਾਰਜ਼ਜ਼ ਦੇ ਸਹਿਯੋਗ ਨਾਲ ਨਵੇਂ ਵਿਦਿਅਕ ਵਰ੍ਹੇ ਲਈ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਮਨਾਂ ਅੰਦਰ ਲੀਡਰਸ਼ਿਪ ਦੇ ਗੁਣ ਪੈਦਾ ਕਰਨ, ਵਿਦਿਆਰਥੀ ਜੀਵਨ ਵਿਚ ਅਨੁਸ਼ਾਸ਼ਨ ਦੀ ਅਹਿਮੀਅਤ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਕੀਤਾ ਜਾ ਰਿਹਾ ਹੈ। ਇਸੇ ਪ੍ਰਕਾਰ ਪਹਿਲੇ ਹਾਊਸ ਲਈ ਗੁਰਲੀਨ ਅਤੇ ਆਨੰਦੀ ਨੂੰ ਕ੍ਰਮਵਾਰ ਮੁੱਖ ਮੰਤਰੀ ਤੇ ਉੱਪ ਮੁੱਖ ਮੰਤਰੀ, ਦੂਜੇ ਹਾਊਸ ਲਈ ਅਨਮੋਲਦੀਪ ਮੁੱਖ ਮੰਤਰੀ ਤੇ ਸ਼ਰਨਜੀਤ ਨੂੰ ਉੱਪ ਮੁੱਖ ਮੰਤਰੀ, ਤੀਜੇ ਹਾਊਸ ਲਈ ਵੰਸ਼ਿਕਾ ਤੇ ਪ੍ਰਭਜੋਤ ਨੂੰ ਮੁੱਖ ਮੰਤਰੀ ਜਦਕਿ ਇਸ਼ਪ੍ਰੀਤ ਨੂੰ ਉੱਪ ਮੁੱਖ ਮੰਤਰੀ ਅਤੇ ਚੌਥੇ ਹਾਊਸ ਲਈ ਪੂਜਾ ਨੂੰ ਮੁੱਖ ਮੰਤਰੀ ਅਤੇ ਚਰਨਜੀਤ ਅਤੇ ਰੀਆ ਨੂੰ ਉੱਪ ਮੁੱਖ ਮੰਤਰੀ ਦੇ ਅਹੁਦੇ ਲਈ ਚੁਣਿਆ ਗਿਆ। 

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ