Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨੌਜਵਾਨ ਭਾਰਤ ਸਭਾ ਐੱਸਡੀਐੱਮ ਦਫ਼ਤਰ ਅੱਗੇ ਧਰਨਾ

July 15, 2026 07:56 PM
Rozana Sehaj times
ਪਾਤੜਾਂ :  ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ  ਘੱਗਾ ਵਿਖੇ ਝੁੱਗੀਆਂ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਰਹਿ ਰਹੇ ਮਜ਼ਦੂਰ ਪਰਿਵਾਰਾਂ ਨੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਐੱਸਡੀਐੱਮ ਦਫ਼ਤਰ ਪਾਤੜਾਂ ਵਿਖੇ ਰੋਸ ਧਰਨਾ ਦਿੱਤਾ। ਇਸ ਦੌਰਾਨ ਮਜ਼ਦੂਰ ਪਰਿਵਾਰਾਂ ਨੇ ਰਹਿਣ ਲਈ ਪੰਜ ਪੰਜ ਮਰਲਿਆਂ ਦੇ ਪਲਾਟ ਦਿੱਤੇ ਜਾਣ ਅਤੇ ਪੱਕੇ ਘਰ ਬਣਾਉਣ ਲਈ ਸਰਕਾਰੀ ਸਹਾਇਤਾ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ। ਇਸ ਦੌਰਾਨ ਐੱਸਡੀਐੱਮ ਪਾਤੜਾਂ ਕਾਲਾ ਰਾਮ ਕਾਂਸਲ ਨੇ ਧਰਨਾਕਾਰੀਆਂ ਤੋਂ ਮੰਗ ਪੱਤਰ ਪ੍ਰਾਪਤ ਕਰਦਿਆਂ ਭਰੋਸਾ ਦਿੱਤਾ ਕਿ ਆਉਂਦੇ ਸੋਮਵਾਰ ਨੂੰ ਨਗਰ ਪੰਚਾਇਤ ਘੱਗਾ ਅਤੇ ਪਾਤੜਾਂ ਪ੍ਰਸ਼ਾਸਨ ਨਾਲ ਮੀਟਿੰਗ ਕਰਵਾਈ ਜਾਵੇਗੀ, ਜਿਸ ਵਿੱਚ ਮਜ਼ਦੂਰਾਂ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।
  ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ 
ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ ਅਤੇ ਜ਼ਿਲ੍ਹਾ ਆਗੂ ਖੁਸ਼ਵੰਤ ਹਨੀ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਆਪਣੇ ਵਾਅਦੇ ਮੁਤਾਬਕ ਮੀਟਿੰਗ ਨਹੀਂ ਕਰਦਾ ਜਾਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਜਾਂਦਾ, ਤਾਂ ਮਜ਼ਦੂਰਾਂ ਦੀ ਅਗਲੀ ਮੀਟਿੰਗ ਬੁਲਾ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਧਰਨੇ ਦੀ ਕਾਰਵਾਈ ਦੌਰਾਨ ਹੈਪੀ ਕਲਵਾਣੂ, ਗੁਰਦੀਪ ਆਜ਼ਾਦ, ਜਸਵੀਰ ਘੱਗਾ ਅੱਲਾ ਰੱਖਾ ਕਰਨ ਅਤੇ ਖਿੜਕੀ ਪ੍ਰਧਾਨ ਸਮੇਤ ਮਜ਼ਦੂਰ ਪਰਿਵਾਰ ਸ਼ਾਮਲ ਸਨ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ