Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਰੱਖੜੀ ਮੌਕੇ ਇੰਡੀਆ ਪੋਸਟ ਵੱਲੋਂ ਲੋਕਾਂ ਲਈ ਵਿਸ਼ੇਸ਼ ਸਹੂਲਤ

July 15, 2026 08:02 PM
Arvinder Singh
ਪਟਿਆਲਾ  : ਸੁਪਰਡੈਂਟ ਡਾਕਘਰ, ਪਟਿਆਲਾ ਡਿਵੀਜ਼ਨ ਸ੍ਰੀਮਤੀ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਲੋਕਾਂ ਦੀ ਸਹੂਲਤ ਲਈ 15 ਜੁਲਾਈ 2026 ਤੋਂ 28 ਅਗਸਤ 2026 ਤੱਕ (ਸਮਾਂ: ਸਵੇਰੇ 09:00 ਵਜੇ ਮੰਗਲਵਾਰ/ਸ਼ਨੀਵਾਰ; ਸ਼ਾਮ 4:30 ਵਜੇ ਮੰਗਲਵਾਰ/ਬੁੱਧਵਾਰ) ਪੈਣ ਵਾਲੇ ਸਾਰੇ ਐਤਵਾਰਾਂ ਅਤੇ ਸਰਕਾਰੀ ਛੁੱਟੀਆਂ ਦੌਰਾਨ ਵੀ ਪਟਿਆਲਾ ਡਿਵੀਜ਼ਨ ਦੇ ਹੇਠ ਲਿਖੇ ਡਾਕਘਰ ਆਮ ਲੋਕਾਂ ਲਈ ਖੁੱਲ੍ਹੇ ਰਹਿਣਗੇ। ਇਸ ਦੌਰਾਨ, ਇਨ੍ਹਾਂ ਡਾਕਘਰਾਂ ਵਿੱਚ ਰੱਖੜੀਆਂ, ਪਾਰਸਲ ਅਤੇ ਹੋਰ ਡਾਕ ਸਮੱਗਰੀ ਦੀ ਬੁਕਿੰਗ ਦੇ ਨਾਲ-ਨਾਲ ਆਧਾਰ ਨਾਮਾਂਕਨ ਅਤੇ ਆਧਾਰ ਅਪਡੇਟ ਦੀਆਂ ਸੇਵਾਵਾਂ ਵੀ ਉਪਲਬਧ ਰਹਿਣਗੀਆਂ। ਖੁੱਲ੍ਹੇ ਰਹਿਣ ਵਾਲੇ ਡਾਕਘਰ, ਸਰਹਿੰਦ ਡਾਕਘਰ, ਸਮਾਣਾ ਡਾਕਘਰ, ਨਾਭਾ ਡਾਕਘਰ, ਮੰਡੀ ਗੋਬਿੰਦਗੜ੍ਹ ਡਾਕਘਰ, ਪਾਤੜਾਂ ਡਾਕਘਰ, ਪਟਿਆਲਾ ਮੁੱਖ ਡਾਕਘਰ, ਰਾਜਪੁਰਾ ਮੁੱਖ ਡਾਕਘਰ, ਇਸ ਉਪਰਾਲੇ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀਆਂ, ਤੋਹਫ਼ੇ ਅਤੇ ਹੋਰ ਤਿਉਹਾਰੀ ਡਾਕ ਸਮੇਂ ਸਿਰ, ਸੁਰੱਖਿਅਤ ਅਤੇ ਬਿਨਾਂ ਕਿਸੇ ਰੁਕਾਵਟ ਦੇ ਭੇਜ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਮੁੱਖ ਡਾਕਘਰ ਅਤੇ ਰਾਜਪੁਰਾ ਮੁੱਖ ਡਾਕਘਰ ਵਿੱਚ ਆਧਾਰ ਨਾਮਾਂਕਨ ਅਤੇ ਆਧਾਰ ਅਪਡੇਟ ਦੀ ਸਹੂਲਤ ਰੋਜ਼ਾਨਾ ਸਵੇਰੇ 7:30 ਵਜੇ ਤੋਂ ਸ਼ਾਮ 7:30 ਵਜੇ ਤੱਕ ਉਪਲਬਧ ਹੈ, ਜਿਸ ਦਾ ਆਮ ਲੋਕ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਭਾਰਤੀ ਡਾਕ ਆਪਣੇ ਗਾਹਕਾਂ ਨੂੰ ਸਮੇਂ ਸਿਰ, ਸੁਰੱਖਿਅਤ, ਭਰੋਸੇਯੋਗ ਅਤੇ ਕਿਫ਼ਾਇਤੀ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅਤੇ ਰੱਖੜੀ ਦੇ ਤਿਉਹਾਰ ਮੌਕੇ ਹਰ ਸੰਭਵ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ