Thursday, October 15, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ
•
ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ
•
ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ
•
ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ
•
ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ
•
ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ
•
ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ
•
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ
•
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ
•
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ
Malwa
ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਵੱਲੋਂ ਮੋਗਾ ਵਿਖੇ “ਜਨ ਸੁਣਵਾਈ“
July 15, 2026 08:55 PM
Amjad Hussain Khan
ਮੋਗਾ :
ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਵਿਜਯਾ ਰਾਹਤਕਰ ਵੱਲੋਂ ਅੱਜ ਮੋਗਾ ਵਿਖੇ ਮਹਿਲਾਵਾਂ ਦੀ ਸੁਰੱਖਿਆ, ਸ਼ਿਕਾਇਤ ਨਿਵਾਰਨ, ਲਿੰਗ ਸੰਵੇਦਨਸ਼ੀਲਤਾ ਅਤੇ ਸੰਸਥਾਗਤ ਤਾਲਮੇਲ ਨਾਲ ਸਬੰਧਤ ਮਾਮਲਿਆਂ ਬਾਰੇ “ਜਨ ਸੁਣਵਾਈ“ ਕੀਤੀ ਗਈ। ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਚੇਅਰਪਰਸਨ ਵੱਲੋਂ ਮੋਗਾ ਦੇ ਡੀ ਐਮ ਕਾਲਜ ਵਿਖੇ “ ਜਨ ਸੁਣਵਾਈ ਰਾਹੀਂ ਮਹਿਲਾਵਾਂ ਨੂੰ ਆਪਣੀਆਂ ਸ਼ਿਕਾਇਤਾਂ ਪੇਸ਼ ਕਰਨ, ਸੰਸਥਾਗਤ ਸਹਾਇਤਾ ਪ੍ਰਾਪਤ ਕਰਨ ਅਤੇ ਸ਼ਿਕਾਇਤਾਂ ਦਾ ਸਮੇਂ ਸਿਰ ਨਿਵਾਰਨ ਕਰਵਾਉਣ ਲਈ ਮੰਚ ਪ੍ਰਦਾਨ ਕੀਤਾ ਗਿਆ। ਜਨ ਸੁਣਵਾਈ ਦੌਰਾਨ ਚੇਅਰਪਰਸਨ ਵੱਲੋਂ ਮੌਕੇ 'ਤੇ 100 ਤੋਂ ਵਧੇਰੇ ਸ਼ਿਕਾਇਤਾਂ ਸੁਣੀਆਂ ਅਤੇ ਪੁਲਿਸ ਤੇ ਹੋਰ ਸੰਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਹਨਾਂ ਸ਼ਿਕਾਇਤਾਂ ਉੱਪਰ ਢੁੱਕਵੀਂ ਕਾਰਵਾਈ ਕਰਕੇ ਰਿਪੋਰਟ ਤਿੰਨ ਦਿਨ ਦੇ ਅੰਦਰ-ਅੰਦਰ ਕਮਿਸ਼ਨ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸ਼ਿਕਾਇਤਾਂ ਘਰੇਲੂ ਹਿੰਸਾ ਨਾਲ ਸਬੰਧਤ ਹੁੰਦੀਆਂ ਹਨ , ਜਿਸ ਸਬੰਧੀ ਕਮਿਸ਼ਨ ਵੱਲੋਂ ਪੁਲਿਸ ਨੂੰ ਹੋਰ ਸੰਜੀਦਾ ਤਰੀਕੇ ਨਾਲ ਜਾਂਚ ਕਰਕੇ ਪੀੜਤ ਮਹਿਲਾਵਾਂ ਨੂੰ ਇਨਸਾਫ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ।
ਇਸ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੇਅਰਪਰਸਨ ਵੱਲੋਂ ਮਹਿਲਾਵਾਂ ਦੀ ਭਲਾਈ ਨਾਲ ਸਬੰਧਤ ਯੋਜਨਾਵਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ । ਉਨ੍ਹਾਂ ਮਨਰੇਗਾ ਵਿੱਚ ਔਰਤਾਂ ਦੀ ਹਿੱਸੇਦਾਰੀ ਵਧਾਉਣ, ਬੇਟੀ ਬਚਾਓ, ਬੇਟੀ ਪੜ੍ਹਾਓ, ਸਖੀ ਵਨ ਸਟਾਪ ਸੈਂਟਰ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ, ਲੜਕੀਆਂ ਦੀ ਸਿੱਖਿਆ ਨਾਲ ਸਬੰਧਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ , ਲਖਪਤੀ ਦੀਦੀ ਯੋਜਨਾ ਨੂੰ ਪ੍ਰਮੁੱਖਤਾ ਨਾਲ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਰੇਕ ਕੰਮਕਾਜ ਵਾਲੀ ਥਾਂ ਜਿੱਥੇ 10 ਤੋਂ ਵੱਧ ਵਿਅਕਤੀ ਕੰਮ ਕਰਦੇ ਹਨ, ਉਥੇ “ਪੌਸ਼“ ਕਮੇਟੀਆਂ ਗਠਿਤ ਕੀਤੀਆਂ ਗਈਆਂ ਜਾਣ।
ਸੀਨੀਅਰ ਕਪਤਾਨ ਪੁਲਿਸ ਸ੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਔਰਤਾਂ ਦੀ ਸਹੂਲੀਅਤ ਲਈ ਹਰੇਕ ਪੁਲਿਸ ਸਟੇਸ਼ਨ ਵਿਖੇ “ਮਹਿਲਾ ਮਿੱਤਰ“ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਪੁਲਿਸ ਸਟੇਸ਼ਨ ਵਿਖੇ ਮਹਿਲਾਵਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।
#
MogaNews
#
PublicHearing
#
NationalCommission
Have something to say? Post your comment
More in Malwa
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ
‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ
ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ
ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ
ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ