Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਰਕਾਰੀ ਹਸਪਤਾਲਾਂ ਵਿਚ ਟੀ.ਬੀ. ਦੀ ਜਾਂਚ ਤੇ ਇਲਾਜ ਦੀਆਂ ਸਹੂਲਤਾਂ ਉਪਲਭਧ : ਸਿਵਲ ਸਰਜਨ

July 15, 2026 08:57 PM
Rozana Sehaj times
ਮੋਹਾਲੀ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਤਪਦਿਕ ਦੀ ਬੀਮਾਰੀ ਦੇ ਇਲਾਜ ਲਈ ਸਾਰੀਆਂ ਸਹੂਲਤਾਂ ਉਪਲਭਧ ਹਨ ਅਤੇ ਟੀ.ਬੀ. ਦੇ ਖ਼ਾਤਮੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਟੀ.ਬੀ. ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਕਿਹਾ ਕਿ ਟੀ.ਬੀ ਲਾਗ ਦੀ ਬੀਮਾਰੀ ਹੈ ਪਰ ਇਸ ਦਾ ਇਲਾਜ ਸੰਭਵ ਹੈ ਅਤੇ ਸਮੇਂ ਸਿਰ ਜਾਂਚ ਤੇ ਦਵਾਈ ਲੈ ਕੇ ਇਸ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਥੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਂਚ ਅਤੇ ਇਲਾਜ ਦੀ ਸਹੂਲਤ ਹੈ, ਉਥੇ ਸਿਹਤ ਟੀਮਾਂ ਪਿੰਡਾਂ ਅਤੇ ਸ਼ਹਿਰਾਂ ਵਿਚ ਜਾ ਕੇ ਵੀ ਜਾਂਚ ਦਾ ਕੰਮ ਕਰ ਰਹੀਆਂ ਹਨ ਅਤੇ ਜੇ ਕਿਸੇ ਵਿਅਕਤੀ ਅੰਦਰ ਟੀ.ਬੀ. ਦੇ ਲੱਛਣ ਦਿਸਦੇ ਹਨ ਤਾਂ ਉਸ ਨੂੰ ਸਿਹਤ ਸੰਸਥਾ ਵਿਚ ਇਲਾਜ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਟੀ.ਬੀ. ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ਅਤੇ ਮਰੀਜ਼ਾਂ ਨੂੰ ਖ਼ੁਰਾਕ ਲਈ ਮਾਲੀ ਸਹਾਇਤਾ ਵੀ ਦਿਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਲਗਾਤਾਰ ਖੰਘ, ਬੁਖਾਰ, ਵਜ਼ਨ ਘਟਣਾ ਜਾਂ ਭੁੱਖ ਨਾ ਲੱਗਣ ਵਰਗੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਅਧਿਕਾਰੀਆਂ ਨੇ ਕਿਹਾ ਕਿ ਸਭ ਦੇ ਸਹਿਯੋਗ ਨਾਲ ਹੀ ਸਮਾਜ ਨੂੰ ਟੀ.ਬੀ. ਮੁਕਤ ਕੀਤਾ ਜਾ ਸਕਦਾ ਹੈ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ