Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਇਲਾਕੇ ਦੇ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਦਿਖਾਈ ਜਾ ਰਹੀ ਹੈ ਫਿਲਮ "ਸਤਲੁਜ"

July 15, 2026 09:03 PM
Rozana Sehaj times
ਖਨੌਰੀ : ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਯੋਗਦਾਨ ਪਾਇਆ ਅਤੇ ਉਹਨਾਂ ਦੇ ਜੀਵਨ ਸੰਘਰਸ਼ ਨੂੰ ਲੋਕਾਂ, ਖਾਸ ਕਰਕੇ ਨੌਜਵਾਨ ਪੀੜੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਹ ਸ਼ਬਦ  ਅਕਾਲੀ ਦਲ ਅੰਮ੍ਰਿਤਸਰ  ਖਨੌਰੀ ਦੇ ਇੰਚਾਰਜ ਹਰਪ੍ਰੀਤ ਸਿੰਘ ਚੋਪੜਾ ਨੇ ਗੁਰਦੁਆਰਾ ਸਾਹਿਬ ਖਨੌਰੀ ਵਿਖੇ ਦਿਖਾਈ ਜਾ ਰਹੀ ਫਿਲਮ ਸਤਲੁਜ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਇਲਾਕੇ ਦੇ ਅੱਧੀ ਦਰਜਨ ਤੋਂ ਵੀ ਵੱਧ ਗੁਰਦੁਆਰਿਆਂ ਵਿੱਚ ਸੰਗਤਾਂ ਇਸ ਫਿਲਮ ਨੂੰ ਦੇਖ ਚੁੱਕੀਆਂ ਹਨ। ਹਰਪ੍ਰੀਤ ਸਿੰਘ ਚੋਪੜਾ ਨੇ ਕਿਹਾ ਕਿ ਸਰਕਾਰਾਂ ਸ਼ੁਰੂ ਤੋਂ ਹੀ ਸਿੱਖਾਂ ਨਾਲ ਵਿਤਕਰਾ ਕਰਦੀਆਂ ਆ ਰਹੀਆਂ ਹਨ ਅਤੇ ਤਰ੍ਹਾਂ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਕੇ ਆਵਾਜ਼ ਨੂੰ ਦਬਾਉਣਾ ਚਾਹੁੰਦੀਆਂ ਹਨ ਅਤੇ ਹੁਣ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਆਧਾਰਿਤ ਫਿਲਮ ਸਤਲੁਜ ਜਿਸ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਜੀ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਗੱਲ ਕੀਤੀ ਗਈ ਹੈ ਨੂੰ ਬੈਨ ਕਰਕੇ ਆਪਣੀ ਗਲਤ ਸੋਚ ਦਾ ਸਬੂਤ ਦਿਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੁਲਿਸ ਵੱਲੋਂ ਕੀਤੇ ਜਾਂਦੇ ਤਸ਼ੱਦਦ ਅਤੇ ਧੱਕੇਸ਼ਾਹੀਆਂ ਨੂੰ ਬਿਆਨ  ਕਰਦੀਆਂ ਅਨੇਕਾਂ ਫਿਲਮਾਂ ਆਈਆਂ ਹਨ ਪਰੰਤੂ ਉਹਨਾਂ ਨੂੰ ਤਾਂ ਨਹੀਂ ਕਿਸੇ ਨੂੰ ਬੈਨ ਕੀਤਾ ਗਿਆ ਜਦੋਂ ਕਿ ਫਿਲਮ ਸਤਲੁਜ ਜਿਸ ਵਿੱਚ ਉਸ ਸਮੇਂ ਦੇ ਆਗੂਆਂ ਅਤੇ ਪੁਲਿਸ ਵੱਲੋਂ ਕੀਤੇ ਗੈਰ ਵਿਧਾਨਿਕ ਗੈਰ ਜਬਰ ਜੁਲਮ ਦੇ ਤੱਥਾਂ ਅਤੇ ਸੱਚਾਈ ਨੂੰ ਪੇਸ਼ ਕੀਤਾ ਹੈ, ਨੂੰ ਬੈਨ ਕੀਤਾ ਗਿਆ ਹੈ।

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ