Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਨੂੰ ਕੀਤਾ ਰਵਾਨਾ

July 15, 2026 10:19 PM
Rozana Sehaj times
 

ਕੋਟਕਪੂਰਾ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12, ਕੋਟਕਪੂਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਆਉਣ-ਜਾਣ, ਰਹਿਣ ਅਤੇ ਲੰਗਰ ਸਮੇਤ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਪੀਕਰ ਸੰਧਵਾਂ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਦੌਰਾਨ ਖੁਸ਼ਹਾਲੀ, ਅਮਨ-ਸ਼ਾਂਤੀ ਲਈ ਅਰਦਾਸ ਕਰਨ। 

 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ