Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਮੋਤੀ ਲਾਲ ਸੇਵਾਮੁਕਤ ਹੋਏ

July 15, 2026 10:25 PM
Rozana Sehaj times
 
ਕੋਟਕਪੂਰਾ : ਅੱਜ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਕਰਮਚਾਰੀ ਸ੍ਰੀ ਮੋਤੀ ਲਾਲ ਆਪਣੀ ਲੰਬੀ ਸਰਕਾਰੀ ਸੇਵਾ ਤੋਂ ਡਿਊਟੀ ਸੇਵਾਮੁਕਤ ਹੋਏ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਜੀ ਦੀ ਅਗਵਾਈ ਵਿੱਚ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਅਮਲੇ ਵੱਲੋਂ ਇਸ ਸੇਵਾਮੁਕਤੀ ਦੇ ਮੌਕੇ ’ਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਸ੍ਰੀ ਮਾਨਕ ਸ਼ਾਹ ਜੀ ਨੇ ਉਨ੍ਹਾਂ ਨਾਲ ਉਹਨਾਂ ਦੇ ਕਾਰਜਕਾਲ ਦੇ 34 ਸਾਲਾਂ ਦੇ ਖਾਸ ਪਲਾਂ ਦੀਆਂ ਯਾਦਾਂ ਨੂੰ ਕਾਲਜ ਦੇ ਸਟਾਫ਼ ਨਾਲ ਸਾਂਝਾ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਜੀ ਕਿਹਾ ਕਿ ਭਾਵੇਂ ਉਹਨਾ ਨੂੰ ਇਸ ਕਾਲਜ ਵਿੱਚ ਆਇਆ ਨੂੰ ਬਹੁਤ ਥੋੜ੍ਹਾ ਸਮਾਂ ਹੋਇਆਂ ਹੈ ਪਰ ਉਹ ਇਸ ਸਮੇਂ ਦੌਰਾਨ ਹੀ ਸ੍ਰੀ ਮੋਤੀ ਲਾਲ ਜੀ ਦੀ ਕਾਲਜ ਪ੍ਰਤੀ ਡਿਊਟੀ ਦੌਰਾਨ ਸੇਵਾ ਸਮਰਪਨ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਸ੍ਰੀ ਮੋਤੀ ਲਾਲ ਜੀ ਨੇ ਵੀ ਕਾਲਜ ਸਟਾਫ ਦਾ ਉਹਨਾ ਨੂੰ ਇਨ੍ਹਾਂ ਮਾਨ ਸਤਿਕਾਰ ਦੇਣ ਲਈ ਭਾਵੁਕ ਹੁੰਦਿਆਂ ਤਹਿ ਦਿਲੋਂ ਧੰਨਵਾਦ ਕੀਤਾ। ਪ੍ਰਿੰਸੀਪਲ ਸਾਹਿਬ ਅਤੇ ਸਮੂਹ ਟੀਚਿੰਗ/ਨਾਨ ਟੀਚਿੰਗ ਸਟਾਫ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ