Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਵ. ਬਲਜਿੰਦਰ ਸਿੰਘ ਬੱਲੀ (ਸਾਬਕਾ ਸਰਪੰਚ) ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਸੁਖਬੀਰ ਬਾਦਲ

July 15, 2026 10:30 PM
Rozana Sehaj times
 
ਸਮਾਣਾ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਸਰਪੰਚ ਸਵ. ਬਲਜਿੰਦਰ ਸਿੰਘ ਬੱਲੀ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸਵ. ਬਲਜਿੰਦਰ ਸਿੰਘ ਬੱਲੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਮਾਜ ਅਤੇ ਪਿੰਡ ਦੀ ਭਲਾਈ ਲਈ ਦਿੱਤਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਅਸਹਿ ਵਿਛੋੜੇ ਨੂੰ ਸਹਿਣ ਦਾ ਹੌਸਲਾ ਬਖ਼ਸ਼ਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਸ ਬਾਦਲ ਆਪਣੀ ਪਾਰਟੀ ਦੇ ਇੱਕ ਵਫ਼ਾਦਾਰ ਤੇ ਮਿਹਨਤੀ ਵਰਕਰ ਦੇ ਦੇਹਾਂਤ ਤੇ ਉਸਦੇ ਪਰਿਵਾਰ ਨੂੰ ਹੌਸਲਾ ਦੇਣ ਲਈ ਪਹੁੰਚੇ ਹਨ ਜੋ ਕਿ ਚਰਚਾ ਦਾ ਵਿਸ਼ਾ ਹੈ ਕਿ ਸ ਬਾਦਲ ਨੂੰ ਆਪਣੇ ਵਰਕਰਾਂ ਦੀ ਕਿੰਨੀ ਕਦਰ ਹੈ। ਸ਼ੋਕਮਈ ਮਾਹੌਲ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕੇ ਦੇ ਲੋਕਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ