Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੀ.ਐਮ. ਦੀ ਯੋਗਸ਼ਾਲਾ ਨਾਲ ਲੋਕਾਂ ਦੀ ਸਿਹਤ ਵਿੱਚ ਆ ਰਿਹਾ ਸਕਾਰਾਤਮਕ ਬਦਲਾਅ

July 15, 2026 10:37 PM
Rozana Sehaj times
 

ਪਟਿਆਲਾ : ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਦਸ਼ਮੇਸ਼ ਨਗਰ ਕਮਿਊਨਿਟੀ ਹਾਲ, ਤ੍ਰਿਪੜੀ ਵਿਖੇ ਚੱਲ ਰਹੀਆਂ ਮੁਫ਼ਤ ਯੋਗਾ ਕਲਾਸਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਨਿਯਮਿਤ ਯੋਗ ਅਭਿਆਸ ਨਾਲ ਲੋਕਾਂ ਨੂੰ ਸ਼ੂਗਰ, ਥਾਇਰਾਇਡ, ਵਧੇ ਹੋਏ ਵਜ਼ਨ ਅਤੇ ਤਣਾਅ ਵਰਗੀਆਂ ਸਮੱਸਿਆਵਾਂ ਵਿੱਚ ਰਾਹਤ ਮਿਲ ਰਹੀ ਹੈ। ਯੋਗਾ ਇੰਸਟ੍ਰਕਟਰ ਸਤਨਾਮ ਕੌਰ ਨੇ ਕਿਹਾ ਕਿ ਯੋਗ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸੰਤੁਲਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ। ਕਲਾਸ ਵਿੱਚ ਸ਼ਾਮਲ ਸਤਵੰਤ ਕੌਰ ਨੇ ਦੱਸਿਆ ਕਿ ਯੋਗ ਨਾਲ ਉਨ੍ਹਾਂ ਦੀ ਸ਼ੂਗਰ ਕੰਟਰੋਲ ਵਿੱਚ ਹੈ ਅਤੇ ਵਜ਼ਨ ਵੀ ਘਟਿਆ ਹੈ। ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਆਪਣੇ ਇਲਾਕੇ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾਉਣ ਲਈ 25 ਲੋਕਾਂ ਦਾ ਸਮੂਹ ਬਣਾਕੇ ਟੋਲ-ਫਰੀ ਨੰਬਰ 76694-00500 'ਤੇ ਮਿਸਡ ਕਾਲ ਦੇ ਕੇ ਜਾਂ ਫਿਰ https://cmdiyogshala.punjab.gov.in ਉਤੇ ਲਾਗ ਇਨ ਕਰਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ