Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਪੀਆਰਟੀਸੀ ਚੇਅਰਮੈਨ ਜੁਨੇਜਾ, ਐੱਮ.ਡੀ ਮਨੀਸ਼ਾ ਰਾਣਾ ਦੇ ਯਤਨਾਂ ਸਦਕਾ ਪੀਆਰਟੀਸੀ ਵਿੱਚ ਲਗਾਈ ਲੋਕ ਅਦਾਲਤ

July 15, 2026 10:39 PM
Rozana Sehaj times
ਪਟਿਆਲਾ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਦੂਰਅੰਦੇਸ਼, ਮਨੁੱਖਤਾ-ਪੱਖੀ ਅਤੇ ਕਰਮਚਾਰੀ ਹਿੱਤਾਂ ਨੂੰ ਸਮਰਪਿਤ ਸੋਚ ਦੇ ਸਦਕਾ ਅੱਜ ਪੀਆਰਟੀਸੀ ਮੁੱਖ ਦਫ਼ਤਰ ਵਿਖੇ ਇੱਕ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਇਸ ਉਪਰਾਲੇ ਦਾ ਮੁੱਖ ਉਦੇਸ਼ ਉਨ੍ਹਾਂ ਕਰਮਚਾਰੀਆਂ ਨੂੰ ਨਿਰਪੱਖ ਢੰਗ ਨਾਲ ਇਨਸਾਫ਼ ਪ੍ਰਦਾਨ ਕਰਨਾ ਸੀ, ਜੋ ਬੀਤੇ ਸਮੇਂ ਦੌਰਾਨ ਗ਼ੈਰ-ਹਾਜ਼ਰੀ ਜਾਂ ਮਾਮੂਲੀ ਵਿੱਤੀ ਬੇਨਿਯਮੀਆਂ ਕਾਰਨ ਆਪਣੀ ਨੌਕਰੀ ਤੋਂ ਵਾਂਝੇ ਹੋ ਗਏ ਸਨ। ਲੋਕ ਅਦਾਲਤ ਦੌਰਾਨ ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਅਤੇ ਜਨਰਲ ਮੈਨੇਜਰ (ਪ੍ਰਸ਼ਾਸਨ) ਮਨਿੰਦਰਪਾਲ ਸਿੱਧੂ ਨੇ ਹਰੇਕ ਕੇਸ ਦੀ ਵੱਖ-ਵੱਖ ਤੌਰ 'ਤੇ ਗੰਭੀਰਤਾ ਨਾਲ ਸੁਣਵਾਈ ਕੀਤੀ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਕਰਮਚਾਰੀਆਂ ਵਿੱਚ ਭਰੋਸਾ, ਜ਼ਿੰਮੇਵਾਰੀ ਅਤੇ ਪੀਆਰਟੀਸੀ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ, ਤਾਂ ਜੋ ਹਰ ਕਰਮਚਾਰੀ ਨਵੀਂ ਊਰਜਾ ਅਤੇ ਵਚਨਬੱਧਤਾ ਨਾਲ ਪੀਆਰਟੀਸੀ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕੇ। ਪੀਆਰਟੀਸੀ ਪਰਿਵਾਰ ਵਿੱਚ ਮੁੜ ਸ਼ਾਮਲ ਹੋਏ ਸਮੂਹ ਡਰਾਈਵਰਾਂ, ਕੰਡਕਟਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ। ਇਹ ਉਪਰਾਲਾ ਪੀਆਰਟੀਸੀ ਵਿੱਚ ਨਿਆਂ, ਪਾਰਦਰਸ਼ਤਾ, ਮਨੁੱਖੀ ਸੰਵੇਦਨਸ਼ੀਲਤਾ ਅਤੇ ਕਰਮਚਾਰੀ ਭਲਾਈ ਪ੍ਰਤੀ ਪ੍ਰਬੰਧਨ ਦੀ ਵਚਨਬੱਧਤਾ ਦਾ ਇੱਕ ਹੋਰ ਮਜ਼ਬੂਤ ਪ੍ਰਮਾਣ ਹੈ।
 
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ