Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਸਰਕਾਰ ਵਿਰੁੱਧ ਨੰਬਰਦਾਰ ਐਸੋਸੀਏਸ਼ਨ ਦੀ ਹੋਈ ਮੀਟਿੰਗ

July 16, 2026 08:03 PM
ਸਾਨੀਆ ਸਿੰਘ
 
ਦੇਵੀਗੜ  : ਪੰਜਾਬ ਨੰਬਰਦਾਰ ਐਸੋਸੀਏਸ਼ਨ ਗ਼ਾਲਿਬ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਨੰਬਰਦਾਰ ਐਸੋਸੀਏਸ਼ਨ ਦੀ ਹੋਈ ਇੱਕ ਵਿਸ਼ੇਸ਼ ਬੈਠਕ ਵਿੱਚ ਨੰਬਰਦਾਰਾਂ ਨੇ ਸਰਕਾਰ 'ਤੇ ਆਪਣੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਐਸੋਸੀਏਸ਼ਨ ਦੁੱਧਨ ਸਾਧਾਂ ਦੇ ਪ੍ਰਧਾਨ  ਕਰਮਜੀਤ ਸਿੰਘ ਨੰਬਰਦਾਰ ਦੀ ਅਗਵਾਈ ਵਿੱਚ ਹੋਈ ਇਸ ਬੈਠਕ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਤੁਰੰਤ ਕੋਈ ਸਕਾਰਾਤਮਕ ਕਦਮ ਨਾ ਚੁੱਕਿਆ, ਤਾਂ ਨੰਬਰਦਾਰ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ। ਮੀਟਿੰਗ ਦੌਰਾਨ ਨੰਬਰਦਾਰਾਂ ਨੇ ਮੰਗ ਕੀਤੀ ਹੈ ਕਿ 'ਐਮ.ਏ.ਸੀ. ਆਰ ਪ੍ਰਣਾਲੀ ਪਿੰਡਾਂ ਦੇ ਪ੍ਰਸ਼ਾਸਨਿਕ ਕੰਮਾਂ ਵਿੱਚ ਰੁਕਾਵਟ ਪੈਦਾ ਕਰ ਰਹੀ ਹੈ, ਇਸ ਲਈ ਇਸ ਨੂੰ ਤੁਰੰਤ  ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਵਧਦੀ ਮਹਿੰਗਾਈ ਨੂੰ ਦੇਖਦੇ ਹੋਏ ਨੰਬਰਦਾਰਾਂ ਨੇ ਆਪਣੇ ਮਾਣ-ਭੱਤੇ ਵਿੱਚ ਯੋਗ ਵਾਧਾ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ ਤਾਂ ਜੋ ਉਹ ਆਪਣੀਆਂ ਜ਼ਿੰਮੇਵਾਰੀਆਂ ਸਹੀ ਢੰਗ ਨਾਲ ਨਿਭਾ ਸਕਣ। ਕਿਊਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਰਫ਼ ਲਾਰੇ ਲਾਏ ਜਾ ਰਹੇ ਹਨ। ਇਸ ਮੌਕੇ ਸਮੂਹ ਨੰਬਰਦਾਰਾਂ ਨੇ ਇੱਕਜੁੱਟਤਾ ਦਿਖਾਉਂਦੇ ਹੋਏ ਐਲਾਨ ਕੀਤਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ, ਤਾਂ ਪੰਜਾਬ ਭਰ ਵਿੱਚ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।
ਕੈਪਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ