Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬ੍ਰਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਸਿੱਧਸਰ ਸਿਹੋੜਾ ਸਾਹਿਬ ਵੲਲਿਆ ਦੀ 12ਵੀਂ ਬਰਸੀ ਸਬੰਧੀ ਸਮਾਗਮ ਭਲਕੇ

July 16, 2026 08:15 PM
Rozana Sehaj times


ਮੋਰਿੰਡਾ :
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਥਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਪਿੰਡ ਨੰਦਪੁਰ ਕਲੌੜ ਨੇੜੇ ਬਾਬਾ ਰੋਡੂ ਰਾਮ ਦੀ ਸਮਾਧ ਵਿਖੇ ਬ੍ਰਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਸਿੱਧਸਰ ਸਿਹੋੜਾ ਸਾਹਿਬ ਵਾਲਿਆਂ ਦੀ 12ਵੀਂ ਬਰਸੀ ਸਬੰਧੀ ਸਮਾਗਮ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਏ ਜਾਣਗੇ।
ਇਹ ਸਮਾਗਮ 17 ਜੁਲਾਈ ਨੂੰ ਹੋਵੇਗਾ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨ ਦੇ ਪ੍ਰਬੰਧਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ ਭੋਗ ਉਪਰੰਤ ਸ਼੍ਰੀ ਮਾਨ ਸੰਤ ਗੁਰਚਰਨ ਸਿੰਘ ਜੀ ਗੱਦੀ ਨਸ਼ੀਨ ਪ੍ਰਾਚੀਨ ਉਦਾਸੀਨ ਡੇਰਾ ਗੁਰਦੁਆਰਾ ਗੁਫਾਸਰ ਸਾਹਿਬ ਵਾਲਿਆਂ ਵਲੋਂ ਕੀਰਤਨ ਦੀਵਾਨ ਸਜਾਏ ਅਤੇ ਗੁਰੂ
ਕਾ ਲੰਗਰ ਅਟੁੱਟ ਵਰਤੇਗਾ। ਸਮਾਗਮ ਉਪਰੰਤ ਆਇਆ ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤਾ ਦਾ ਸਨਮਾਨ ਪਿੰਡ ਵਾਸੀਆਂ ਤੇ ਗੁਰਦੁਆਰਾ ਕਮੇਟੀ ਵਲੋਂ ਕੀਤਾ ਜਾਵੇਗਾ। ਉਹਨਾਂ ਨੇ ਸਮੂਹ ਸੰਗਤਾਂ ਨੂੰ ਇਸ ਇਕ ਰੋਜ਼ਾ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ ਹੈ। ਇਸ ਮੌਕੇ ਸਮੂਹ ਜਥੇਦਾਰ ਸੰਤ ਖਾਲਸਾ ਦਲ, ਸਾਧ ਸੰਗਤ ਅਤੇ ਇਲਾਕਾ ਨਿਵਾਸੀ ਵੀ ਸ਼ਾਮਲ ਹੋਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ