Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਇਲੈਕਟਰੋਹੋਮਿਓਪੈਥਿਕ ਡਾਕਟਰਾਂ ਦੀ ਮਹੀਨਾਵਰ ਮੀਟਿੰਗ ਮੋਗਾ ਵਿਖੇ ਹੋਈ

July 16, 2026 08:18 PM
Amjad Hussain Khan

ਮੋਗਾ : ਇਲੈਕਟਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ' ਦੀ ਜੁਲਾਈ ਮਹੀਨੇ ਦੀ ਅਹਿਮ ਮੀਟਿੰਗ ਮੋਗਾ ਦੇ ਚੋਖਾ ਅੰਪਾਇਰ ਵਿਖੇ ਸਫ਼ਲਤਾਪੂਰਵਕ ਹੋਈ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਦਿੱਲੀ ਤੋਂ ਲਗਭਗ 120 ਤੋਂ ਵੱਧ ਡਾਕਟਰਾਂ ਨੇ ਸ਼ਮੂਲੀਅਤ ਕੀਤੀ ਅਤੇ ਚਿਕਿਤਸਾ ਖੇਤਰ ਨਾਲ ਸਬੰਧਤ ਵਿਚਾਰ ਸਾਂਝੇ ਕੀਤੇ। ਮੀਟਿੰਗ ਦੀ ਸੁਰੂਆਤ ਡਾ. ਜਗਜੀਤ ਸਿੰਘ ਗਿੱਲ ਦੁਆਰਾ ਕੀਤੀ ਗਈ ਉਹਨਾਂ ਐਸੋਸੀਏਸ਼ਨ ਦੀਆਂ ਪਿਛਲੇ ਮਹੀਨੇ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ। ਮੀਟਿੰਗ ਦੌਰਾਨ ਵੱਖ-ਵੱਖ ਮਾਹਿਰ ਡਾਕਟਰਾਂ ਨੇ ਇਲੈਕਟਰੋ - ਹੋਮਿਓਪੈਥੀ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਇਲਾਜ ਸਬੰਧੀ ਜਾਣਕਾਰੀ ਸਾਂਝੀ ਕੀਤੀ। ਡਾ. ਜਗਤਾਰ ਸਿੰਘ ਸੇਖੋ ਨੇ ਸਾਹ ਚੜ੍ਹਨਾ ਦੇ ਕਾਰਨ ਅਤੇ ਇਲਾਜ ਬਾਰੇ ਚਾਨਣਾ ਪਾਇਆ। ਡਾ. ਪ੍ਰਮਿੰਦਰ ਪਾਠਕ ਦਵਾਈਆਂ ਦੀ ਬਾਹਰੀ ਵਰਤੋਂ ਦੇ ਵਿਗਿਆਨਕ ਤਰੀਕਿਆਂ ਬਾਰੇ ਵਿਸਥਾਰ ਵਿੱਚ ਦੱਸਿਆ। ਡਾ. ਸੰਤੋਖ ਸਿੰਘ ਜੋਸਨ ਦੁਆਰਾ ਫੈਟੀ ਲਿਵਰ ਦੇ ਕਾਰਨ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ। ਡਾ. ਅਵਤਾਰ ਸਿੰਘ ਦੇਵਗਨ  ਲਿਵਰ ਦੇ ਟੈਸਟ ਰਿਪੋਰਟ ਦੀਆਂ ਬਰੀਕੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਅੰਮ੍ਰਿਤਪਾਲ ਸਿੰਘ ਗੋਨਿਆਨਾ ਵਿਟਾਮਿਨ ਬੀ ਸਰੀਰ ਨੂੰ ਜਰੂਰਤਾ ਅਤੇ ਇਸਦੀ ਖੋਜ ਬਾਰੇ ਚਾਨਣਾ ਪਾਇਆ। ਡਾ. ਜਗਪ੍ਰੀਤ ਸਿੰਘ ਖੋਖਰ ਨੇ ਪੇਟ ਪ੍ਰਣਾਲੀ ਦੇ ਅੰਗਾ ਸਬੰਧੀ ਜਾਣਕਾਰੀ ਦਿੱਤੀ। ਇਸ ਸਮੇਂ ਮੀਟਿੰਗ ਵਿੱਚ ਡਾਕਟਰਾਂ ਨੇ ਆਪਣੇ ਕਲੀਨੀਕਲ ਤਜਰਬੇ ਸਾਂਝੇ ਕੀਤੇ ਜਿਸ ਵਿੱਚ ਡਾ. ਸੁਰਿੰਦਰ ਅਰੋੜਾ ਨੇ ਗੰਜਾਪਣ, ਡਾ. ਐਸ ਕੇ ਕਟਾਰੀਆ ਨੇ ਚਮੜੀ ਦੀ ਐਲਰਜੀ, ਡਾ. ਕਿਸ਼ੋਰ ਚੰਦ ਨੇ ਦਿਲ ਦੇ ਰੋਗ, ਡਾ. ਸਹਿਯਾਦ ਨੇ ਫੈਟੀ ਲਿਵਰ ਦੇ ਲਈ ਸਹੀ ਡਾਈਟ, ਡਾ. ਰਾਜੇਸ਼ ਸਿਰਸਾ ਪੇਟ ਦੀਆਂ ਬਿਮਾਰੀਆਂ, ਡਾ. ਮਨਦੀਪ ਸਿੰਘ ਬਾਝਪਣ ਦੇ ਇਲਾਜ ਸਬੰਧੀ ਆਪਣੇ ਸਫ਼ਲ ਤਜਰਬੇ ਸਾਂਝੇ ਕੀਤੇ। 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ