Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਉੱਘੇ ਚਿੱਤਰਕਾਰ ਅਤੇ ਰਾਸ਼ਟਰਪਤੀ ਅਵਾਰਡੀ ਗੁਰਪ੍ਰੀਤ ਸਿੰਘ ਨਾਮਧਾਰੀ ਦਾ ਸੰਦੇਸ਼

July 16, 2026 08:38 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਸਵੀਪ ਟੀਮ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਉੱਘੇ ਚਿੱਤਰਕਾਰ, ਰਾਸ਼ਟਰਪਤੀ ਅਵਾਰਡੀ ਅਤੇ ਜ਼ਿਲ੍ਹਾ ਆਈਕਨ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਆਪਣੀ ਕਰਮਭੂਮੀ ਸਰਕਾਰੀ ਹਾਈ ਸਕੂਲ, ਲਾਂਡਰਾ ਵਿਖੇ ਆਪਣਾ ਐਨਿਊਮਰੇਸ਼ਨ ਫਾਰਮ ਭਰਿਆ ਅਤੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਯੋਗ ਵੋਟਰਾਂ ਨੇ ਅਜੇ ਤੱਕ ਆਪਣਾ ਐਨਿਊਮਰੇਸ਼ਨ ਫਾਰਮ ਨਹੀਂ ਭਰਿਆ, ਉਹ ਬਿਨਾਂ ਦੇਰੀ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਨ ਜਾਂ ਨਿਰਧਾਰਿਤ ਕੇਂਦਰ 'ਤੇ ਜਾ ਕੇ ਆਪਣਾ ਫਾਰਮ ਜ਼ਰੂਰ ਭਰਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨਪ੍ਰੀਤ ਕੌਰ ਮਾਂਗਟ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਅਪੀਲ ਕੀਤੀ ਕਿ ਉਹ ਆਪਣੇ ਯੋਗ ਪਰਿਵਾਰਕ ਮੈਂਬਰਾਂ ਨੂੰ ਐਨਿਊਮਰੇਸ਼ਨ ਫਾਰਮ ਭਰਨ ਲਈ ਪ੍ਰੇਰਿਤ ਕਰਨ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਐੱਸ.ਆਈ.ਆਰ.-2026 ਦਾ ਸੰਦੇਸ਼ ਦਿੰਦਿਆਂ ਲਾਈਨਾਂ ਵਿੱਚ ਖੜ੍ਹ ਕੇ ਇੱਕ ਆਕਰਸ਼ਕ ਹਿਊਮਨ ਫਾਰਮੇਸ਼ਨ ਬਣਾਈ, ਜਿਸ ਰਾਹੀਂ ਲੋਕਾਂ ਨੂੰ ਐਨਿਊਮਰੇਸ਼ਨ ਫਾਰਮ ਭਰਨ ਅਤੇ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਪਾਰਦਰਸ਼ੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ