Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹਲਕਾ ਵਿਧਾਇਕ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ

July 16, 2026 08:42 PM
Rozana Sehaj times


ਮੋਰਿੰਡਾ :
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਹਰਬੰਸ ਕੌਰ ਦੀ ਅਗਵਾਈ ਹੇਠ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵਲੋਂ ਮਾਵਾਂ ਧੀਆਂ ਯੋਜਨਾ ਦੇ ਫਾਰਮ ਭਰਨ ਸਮੇਂ ਵਾਈ-ਫਾਈ ਸਬੰਧੀ ਆ ਰਹੀ ਸਮੱਸਿਆ ਨੂੰ ਲੈ ਕੇ ਹਲਕਾ ਵਿਧਾਇਕ ਨੂੰ ਸਵਾਲ ਕੀਤਾ ਗਿਆ ਸੀ, ਜਿਸ ’ਤੇ ਹਲਕਾ ਵਿਧਾਇਕ ਦੇ ਜਵਾਬ ਦੇਣ ਦੇ ਰਵੱਈਏ ਤੋਂ ਵਰਕਰਾਂ ਵਿੱਚ ਰੋਸ ਪੈਦਾ ਹੋ ਗਿਆ। ਉਹਨਾਂ ਹਲਕਾ ਵਿਧਾਇਕ ਦੇ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਆਂਗਣਵਾਰੀ ਵਰਕਰਾਂ ਤੇ ਹੈਲਪਰਾਂ ਨਾਲ ਕਿਸੇ ਵੀ ਕਿਸਮ ਦੀ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਕੌਰ ਬਰਿਆਲੀ, ਮਨਜੀਤ ਕੌਰ ਛੱਜੂ ਮਾਜਰਾ, ਕਮਲਜੀਤ ਕੌਰ,ਸਵਰਨਜੀਤ ਕੌਰ, ਸੰਤੋਸ਼ ਰਾਣੀ ਆਦਿ ਮੌਜੂਦ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ