Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਐੱਸ.ਡੀ.ਐੱਮ. ਮੋਰਿੰਡਾ ਨੂੰ ਦਿੱਤਾ ਮੰਗ ਪੱਤਰ, ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ-

July 16, 2026 08:46 PM
Rozana Sehaj times


ਮੋਰਿੰਡਾ  :
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ‘ਦੇਸ਼ ਬਚਾਓ ਮੋਰਚੇ’ ਦੇ ਸੱਦੇ ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਲਈ ਮੋਰਿੰਡਾ ਸ਼ਹਿਰ ਵਿੱਚ ਮੋਟਰਸਾਇਕਲ ਰੋਸ ਰੈਲੀ ਕੱਢੀ ਗਈ। ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਨਾਂਅ ਐੱਸ.ਡੀ.ਐੱਮ. ਦਫਤਰ ਵਿਖੇ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮੋਰਿੰਡਾ ਦੇ ਸਕੱਤਰ ਸੁਖਵਿੰਦਰ ਸਿੰਘ ਬੂਰਮਾਜਰਾ ਨੇ ਦੱਸਿਆ ਕਿ ਮੋਟਰਸਾਈਕਲ ਰੋਸ ਰੈਲੀ ਦੀ ਅਗਵਾਈ ਬਲਾਕ ਪ੍ਰਧਾਨ ਗੁਰਦੀਪ ਸਿੰਘ ਕੰਗ ਅਤੇ ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ ਦਤਾਰਪੁਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਹ ਰੈਲੀ ਪਿੰਡ ਸਹੇੜੀ ਦੇ ਗੁਰਦੁਆਰਾ ਸ੍ਰੀ ਰੱਥ ਸਾਹਿਬ ਤੋਂ ਸ਼ੁਰੂ ਹੋਈ ਅਤੇ ਸ਼ੂਗਰ ਮਿੱਲ ਮੋਰਿੰਡਾ ਰੋਡ ਤੋਂ ਹੁੰਦੀ ਹੋਈ ਸ਼ਹਿਰ ਦੇ ਵਿਸ਼ਵਕਰਮਾ ਚੌਂਕ ਪਹੁੰਚੀ, ਉੱਥੋਂ ਬੱਸ ਸਟੈਂਡ ਮੋਰਿੰਡਾ ਤੇ ਚੁੰਨੀ ਰੋਡ ਤੋਂ ਹੁੰਦੀ ਹੋਈ ਐੱਸ.ਡੀ.ਐੱਮ. ਦਫਤਰ ਵਿਖੇ ਸਮਾਪਤ ਹੋਈ। ਐੱਸ.ਡੀ.ਐੱਮ. ਚੇਤਨ ਬੰਗੜ ਦੀ ਗੈਰ ਮੌਜੂਦਗੀ ਵਿੱਚ ਤਹਿਸੀਲਦਾਰ ਪੁਨੀਤ ਬਾਂਸਲ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫਦ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਢੰਗਰਾਲੀ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਪੂਰੀ ਤਰ੍ਹਾਂ ਦੇਸ਼ ਅਤੇ ਲੋਕ ਵਿਰੋਧੀ ਹੈ। ਇਸ ਦੇ ਲਾਗੂ ਹੋਣ ਨਾਲ ਕਿਸਾਨਾਂ, ਖੇਤ ਮਜ਼ਦੂਰਾਂ, ਪਸ਼ੂ ਪਾਲਕਾਂ ਅਤੇ ਛੋਟੇ ਉਦਯੋਗਾਂ ਦਾ ਵੱਡਾ ਨੁਕਸਾਨ ਹੋਵੇਗਾ। 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ