Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਅਕਾਲ ਡਿਗਰੀ ਕਾਲਜ ਵਿਖੇ ਆਫ਼ਤ ਪ੍ਰਬੰਧਨ ਕੈਂਪ ਦੇ ਚੌਥੇ ਦਿਨ ਫਾਇਰ ਸੇਫਟੀ ਅਤੇ ਫਸਟ ਏਡ ਬਾਰੇ ਦਿੱਤੀ ਗਈ ਵਿਸ਼ੇਸ਼ ਸਿਖਲਾਈ

July 16, 2026 09:31 PM
Rozana Sehaj times

ਮਸਤੂਆਣਾ ਸਾਹਿਬ : ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਚੱਲ ਰਹੇ ਸੱਤ ਰੋਜ਼ਾ ਆਫ਼ਤ ਪ੍ਰਬੰਧਨ ਸਿਖਲਾਈ ਕੈਂਪ ਦਾ ਚੌਥਾ ਦਿਨ ਬੇਹੱਦ ਗਿਆਨਵਰਧਕ ਅਤੇ ਵਿਹਾਰਕ (ਪ੍ਰੈਕਟੀਕਲ) ਸੈਸ਼ਨਾਂ ਨਾਲ ਸਫਲਤਾਪੂਰਵਕ ਸੰਪੰਨ ਹੋਇਆ। ਇਹ ਕੈਂਪ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਕੈਂਪ ਦੇ ਨੋਡਲ ਅਫ਼ਸਰ ਡਾ. ਕਮਲਜੀਤ ਕੌਰ ਅਤੇ ਡਾ. ਗੁਰਦੀਪ ਸਿੰਘ ਦੀ ਦੇਖ-ਰੇਖ ਹੇਠ ਸ਼ੁਰੂ ਹੋਏ ਚੌਥੇ ਦਿਨ ਦੇ ਪਹਿਲੇ ਸੈਸ਼ਨ ਵਿੱਚ ਬਲਵਿੰਦਰ ਕੌਰ ਨੇ ਪਿਛਲੇ ਦਿਨ ਦੇ ਵਿਸ਼ਿਆਂ ਦੀ ਦੁਹਰਾਈ ਕਰਵਾਈ। ਇਸ ਉਪਰੰਤ ਵੱਖ-ਵੱਖ ਮਾਹਿਰਾਂ ਵੱਲੋਂ ਅਹਿਮ ਵਿਸ਼ਿਆਂ 'ਤੇ ਚਾਨਣਾ ਪਾਇਆ ਗਿਆ। ਐਟੀਸ਼ਾ ਪਰਮਾਰ ਨੇ 'ਕਮਿਊਨਿਟੀ ਬੇਸਡ ਫਸਟ ਏਡ' 'ਤੇ ਲੈਕਚਰ ਦਿੰਦਿਆਂ ਆਫ਼ਤ ਸਮੇਂ ਸਥਾਨਕ ਭਾਈਚਾਰੇ ਦੀ ਭੂਮਿਕਾ ਅਤੇ ਮੁੱਢਲੀ ਸਹਾਇਤਾ ਦੇ ਨਿਯਮਾਂ ਬਾਰੇ ਦੱਸਿਆ। ਇਸੇ ਤਰ੍ਹਾਂ ਸਲੋਨੀ ਸ਼ਰਮਾ ਨੇ ‘ਮਾਸਪੇਸ਼ੀਆਂ ਦੀਆਂ ਸੱਟਾਂ’ ਦੀ ਪਛਾਣ ਅਤੇ ਇਲਾਜ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ। ਦਿਨ ਦੇ ਆਖਰੀ ਤਕਨੀਕੀ ਸੈਸ਼ਨ ਵਿੱਚ ਸੁਨੀਲ ਜਰੀਆਲ ਨੇ 'ਲੋਡ ਸਟੈਬਿਲਾਈਜ਼ੇਸ਼ਨ' ਵਿਸ਼ੇ 'ਤੇ ਜਾਣਕਾਰੀ ਦਿੰਦਿਆਂ ਦੁਰਘਟਨਾ ਸਮੇਂ ਭਾਰੀ ਵਾਹਨਾਂ ਅਤੇ ਸਮਾਨ ਨੂੰ ਸੁਰੱਖਿਅਤ ਢੰਗ ਨਾਲ ਸਥਿਰ ਕਰਨ ਦੀਆਂ ਤਕਨੀਕਾਂ ਸਿਖਾਈਆਂ। ਸਿਖਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਨ੍ਹਾਂ ਸਾਰੇ ਸੈਸ਼ਨਾਂ ਵਿੱਚ
 
 
 
 
 
 
 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ