Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਨੌਜਵਾਨ ਦੀ ਭੇਦਭਰੇ ਹਲਾਤਾਂ 'ਚ ਮਿਲ਼ੀ ਲਾਸ਼ 

July 17, 2026 04:57 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਬਿਸ਼ਨਪੁਰਾ ਨੇੜੇ ਸੁਨਾਮ-ਪਟਿਆਲਾ ਮੁੱਖ ਸੜਕ ਤੇ ਝਾੜੀਆਂ ਚੋਂ ਇਕ ਨੌਜਵਾਨ ਦੀ ਭੇਦਭਰੇ ਹਲਾਤਾਂ ਵਿੱਚ ਲਾਸ਼ ਮਿਲ਼ੀ ਹੈ। ਪੁਲਿਸ ਥਾਣਾ ਸੁਨਾਮ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਬਿਸ਼ਨਪੁਰਾ ਨੇੜੇ ਹੋਟਲ ਦੇ ਸਾਹਮਣੇ ਸੜਕ ਕਿਨਾਰੇ ਝਾੜੀਆਂ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾਕੇ  ਅਤੇ ਪੜ੍ਹਤਾਲ ਸ਼ੁਰੂ ਕਰ ਦਿੱਤੀ ਗਈ ਹੈ।ਮ੍ਰਿਤਕ ਦੀ ਪਛਾਣ ਅਨਿਲ ਕੁਮਾਰ (30) ਪੁੱਤਰ ਚਰਨਜੀਤ ਸਿੰਘ ਵਾਸੀ ਹਰਦਿੱਤਪੁਰਾ (ਭਵਾਨੀਗੜ੍ਹ) ਵਜੋਂ ਹੋਈ ਹੈ।ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਅਜੇ ਤੱਕ ਮ੍ਰਿਤਕ ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਕੁੱਝ ਪਤਾ ਨਹੀ ਲੱਗਿਆ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਮ੍ਰਿਤਕ ਦੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਹੀ ਲੱਗ ਸਕਦਾ ਹੈ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ