Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਦੀ ਦੋ-ਟੁੱਕ ਮੇਨ ਗਾਰਬੇਜ ਡੰਪ ਤੇ ਕੂੜੇ ਦੇ ਨਿਪਟਾਰੇ ਦੇ ਕੰਮ 'ਚ ਢਿੱਲ ਬਰਦਾਸ਼ਤ ਨਹੀਂ

July 17, 2026 09:00 PM
Arvinder Singh
ਪਟਿਆਲਾ : ਸ਼ਹਿਰ ਦੀ ਸਾਫ਼-ਸਫ਼ਾਈ ਅਤੇ ਕੂੜੇ ਦੇ ਪੱਕੇ ਨਿਪਟਾਰੇ ਨੂੰ ਲੈ ਕੇ ਨਗਰ ਨਿਗਮ ਪਟਿਆਲਾ ਵੱਲੋਂ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ। ਇਸੇ ਤਹਿਤ ਬੀਤੇ ਦਿਨੀ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀਮਤੀ ਸਿਮਰਪ੍ਰੀਤ ਕੌਰ ਵੱਲੋਂ ਮੈਡੀਕਲ ਅਫ਼ਸਰ ਹੈਲਥ ਅਤੇ ਨਿਗਮ ਦੇ ਸੈਨੇਟਰੀ ਇੰਸਪੈਕਟਰਾਂ ਨੂੰ ਨਾਲ ਲੈ ਕੇ ਸ਼ਹਿਰ ਦੇ ਮੇਨ ਗਾਰਬੇਜ ਡੰਪ ਦਾ ਮੌਕੇ 'ਤੇ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਵਧੀਕ ਕਮਿਸ਼ਨਰ ਨੇ ਉੱਥੇ ਚੱਲ ਰਹੇ ਪੁਰਾਣੇ ਕੂੜੇ ਦੇ ਨਿਪਟਾਰੇ ਦੇ ਕੰਮ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਮੌਕੇ 'ਤੇ ਮੌਜੂਦ "ਕਾਲ ਐਂਡ ਫਿਕਸ" ਕੰਪਨੀ ਦੇ ਨੁਮਾਇੰਦਿਆਂ ਨੂੰ ਵਧੀਕ ਕਮਿਸ਼ਨਰ ਵੱਲੋਂ ਬੇਹੱਦ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕੰਪਨੀ ਨੂੰ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਲੀਗੇਸੀ ਵੇਸਟ ਰੀਮੀਡੀਏਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਕੰਮ ਦੀ ਰਫ਼ਤਾਰ ਨੂੰ ਵਧਾਉਣ ਲਈ ਕੰਪਨੀ ਨੂੰ ਤੁਰੰਤ ਵਾਧੂ ਨਵੀਆਂ ਮਸ਼ੀਨਾਂ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਤਾਂ ਜੋ ਕੰਮ ਦੀ ਗਤੀ ਅਤੇ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲੇ। ਉਨ੍ਹਾਂ ਨੇ ਮੌਕੇ 'ਤੇ ਮੌਜੂਦ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਦੀ ਨਿਯਮਿਤ (ਰੋਜ਼ਾਨਾ) ਨਿਗਰਾਨੀ ਕੀਤੀ ਜਾਵੇ ਅਤੇ ਨਗਰ ਨਿਗਮ ਵੱਲੋਂ ਕੰਪਨੀ ਨੂੰ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇ, ਤਾਂ ਜੋ ਇਸ ਅਹਿਮ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਜਾ ਸਕੇ।
 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ