Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਕੋਰੋਨਾ ਦੇਸ਼ ਵਿੱਚ : 24 ਘੰਟਿਆਂ ਵਿੱਚ 40,111 ਕੇਸ ਆਏ

July 05, 2021 09:15 AM
SehajTimes

 42,322 ਠੀਕ ਹੋਏ ਅਤੇ 725 ਦੀ ਜਾਨ ਗਈ 


ਨਵੀਂ ਦਿੱਲੀ : ਦੇਸ਼ ਵਿੱਚ ਐਤਵਾਰ ਨੂੰ 40,111 ਲੋਕਾਂ ਦੀ ਕੋਰੋਨਾ ਰਿਪੋਰਟ ਪਾਜਿਟਿਵ ਆਈ। ਇਸ ਦੌਰਾਨ 42,322 ਲੋਕ ਠੀਕ ਹੋਏ ਅਤੇ 725 ਲੋਕਾਂ ਨੂੰ Corona ਦੀ ਵਜ੍ਹਾ ਨਾਲ ਜਾਨ ਗਵਾਉਣੀ ਪਈ। ਬੀਤੇ ਦਿਨ ਹੋਈਆਂ ਮੌਤਾਂ ਦਾ ਅੰਕੜਾ 88 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 7 ਅਪ੍ਰੈਲ ਨੂੰ 684 ਲੋਕਾਂ ਦੀ ਮੌਤ ਹੋਈ ਸੀ। ਰਾਹਤ ਦੀ ਇੱਕ ਗੱਲ ਇਹ ਵੀ ਰਹੀ ਕਿ ਐਤਵਾਰ ਨੂੰ ਦੇਸ਼ ਵਿੱਚ 19 ਰਾਜਾਂ ਵਿੱਚ ਮੌਤਾਂ ਦਾ ਅੰਕੜਾ 10 ਤੋਂ ਵੀ ਘੱਟ ਰਿਹਾ। ਉਥੇ ਹੀ, 7 ਰਾਜਾਂ ਵਿੱਚ ਕੋਰੋਨਾ ਦੇ ਚਲਦੇ ਇੱਕ ਵੀ ਮੌਤ ਨਹੀਂ ਹੋਈ ।


ਇੱਥੇ 10 ਤੋਂ ਵੀ ਘੱਟ ਮੌਤਾਂ


ਦਿੱਲੀ, ਛੱਤੀਸਗੜ੍ਹ, ਰਾਜਸਥਾਨ, ਗੁਜਰਾਤ, ਮਧੱਪ੍ਰਦੇਸ਼, ਬਿਹਾਰ, ਤੇਲੰਗਾਨਾ, ਪੰਜਾਬ, ਝਾਰਖੰਡ, ਉਤਰਾਖੰਡ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਗੋਵਾ, ਪੁਡੁਚੇਰੀ, ਮਣਿਪੁਰ, ਤਿਰਪੁਰਾ, ਮੇਘਾਲਏ, ਅਰੁਣਾਚਲ ਪ੍ਰਦੇਸ਼ ਅਤੇ ਨਗਾਲੈਂਡ ।


ਇੱਥੇ ਇੱਕ ਵੀ ਮੌਤ ਨਹੀਂ


ਚੰਡੀਗੜ੍ਹ, ਨਗਾਲੈਂਡ, ਮਿਜੋਰਮ, ਸਿੱਕਿਮ, ਦਾਦਰਾ-ਨਗਰ ਹਵੇਲੀ ਅਤੇ ਦਮਨ-ਦੀਵ, ਲਕਸ਼ਦਵੀਪ ਅਤੇ ਅੰਡਮਾਨ ਨਿਕੋਬਾਰ।

 

ਦੇਸ਼ ਵਿੱਚ ਕੋਰੋਨਾ ਮਹਾਮਾਰੀ ਅੰਕੜਿਆਂ ਵਿੱਚ

 

ਬੀਤੇ 24 ਘੰਟਿਆਂ ਵਿੱਚ ਕੁਲ ਨਵੇਂ ਕੇਸ ਆਏ : 40,111


ਬੀਤੇ 24 ਘੰਟਿਆਂ ਵਿੱਚ ਕੁਲ ਠੀਕ ਹੋਏ : 42,322


ਬੀਤੇ 24 ਘੰਟਿਆਂ ਵਿੱਚ ਕੁਲ ਮੌਤਾਂ : 725


ਹੁਣ ਤੱਕ ਕੁਲ ਸਥਾਪਤ ਹੋ ਚੁੱਕੇ : 3.05 ਕਰੋੜ


ਹੁਣ ਤੱਕ ਠੀਕ ਹੋਏ : 2.96 ਕਰੋੜ


ਹੁਣ ਤੱਕ ਕੁਲ ਮੌਤਾਂ : 4.02 ਲੱਖ


ਹੁਣ ਇਲਾਜ ਕਰਾ ਰਹੇ ਮਰੀਜਾਂ ਦੀ ਕੁਲ ਗਿਣਤੀ : 4.77 ਲੱਖ

 

 10 ਰਾਜਾਂ ਵਿੱਚ ਲਾਕਡਾਉਨ ਵਰਗੀ ਪਾਬੰਦਿਆਂ


ਦੇਸ਼ ਦੇ 10 ਰਾਜਾਂ ਵਿੱਚ ਲਾਕਡਾਉਨ ਵਰਗੀ ਪਾਬੰਦੀਆਂ ਹਨ। ਇਹਨਾਂ ਵਿੱਚ ਪੱਛਮ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਛੱਤੀਸਗੜ, ਓਡਿਸ਼ਾ, ਕਰਨਾਟਕ, ਤਮਿਲਨਾਡੁ, ਮਿਜੋਰਮ, ਗੋਵਾ ਅਤੇ ਪੁਡੁਚੇਰੀ ਸ਼ਾਮਿਲ ਹਨ ।  

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ