Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਿਸ਼ਨ ਕਲੀਨ ਪਟਿਆਲਾ' ਤਹਿਤ ਪੀਆਰਟੀਸੀ ਪਰਿਵਾਰ ਦੀ ਸਰਗਰਮ ਭਾਗੀਦਾਰੀ

July 17, 2026 09:38 PM
Arvinder Singh
ਪਟਿਆਲਾ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ 'ਮਿਸ਼ਨ ਕਲੀਨ ਪਟਿਆਲਾ' ਤਹਿਤ ਨਾਭਾ ਰੋਡ ਵਿਖੇ ਕੀਤੀ ਸਫ਼ਾਈ ਮੁਹਿੰਮ ਵਿੱਚ ਪੀਆਰਟੀਸੀ ਪਰਿਵਾਰ ਨੇ ਉਤਸ਼ਾਹਪੂਰਵਕ ਭਾਗ ਲੈਂਦਿਆਂ ਇਸ ਲੋਕ-ਹਿੱਤਕਾਰੀ ਅਭਿਆਨ ਨੂੰ ਭਰਪੂਰ ਸਹਿਯੋਗ ਦਿੱਤਾ। ਇਸ ਸਫ਼ਾਈ ਮੁਹਿੰਮ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ, ਨਗਰ ਨਿਗਮ ਪਟਿਆਲਾ ਦੀ ਕਮਿਸ਼ਨਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਮੈਂਬਰ ਸਕੱਤਰ ਡਾ. ਲਵਨੀਤ ਦੁਬੇ, ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾ "ਮੇਰਾ ਪਟਿਆਲਾ ਮੈਂ ਹੀ ਸਵਾਰਾਂ" ਦੇ ਮੈਂਬਰਾਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਸਵੇਰੇ 8:00 ਵਜੇ ਤੋਂ 10:00 ਵਜੇ ਤੱਕ ਪੀਆਰਟੀਸੀ ਦੇ ਮੁੱਖ ਦਫ਼ਤਰ (ਵਰਕਸ਼ਾਪ), ਨਾਭਾ ਰੋਡ ਦੇ ਬਾਹਰ ਪੀਆਰਟੀਸੀ ਦੀ ਸਮੁੱਚੀ ਟੀਮ ਨੇ ਸਫ਼ਾਈ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਂਦਿਆਂ ਸਾਫ਼-ਸੁਥਰੇ, ਸੁੰਦਰ ਅਤੇ ਵਾਤਾਵਰਣ-ਅਨੁਕੂਲ ਪਟਿਆਲਾ ਬਣਾਉਣ ਲਈ ਆਪਣਾ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਪਟਿਆਲਾ ਅਤੇ ਇਸ ਮੁਹਿੰਮ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਸੰਸਥਾਵਾਂ ਅਤੇ ਨਾਗਰਿਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੀਆਰਟੀਸੀ ਪਰਿਵਾਰ ਭਵਿੱਖ ਵਿੱਚ ਵੀ ਲੋਕ-ਹਿੱਤ, ਸਫ਼ਾਈ ਅਤੇ ਵਾਤਾਵਰਣ ਸੁਰੱਖਿਆ ਨਾਲ ਸਬੰਧਤ ਹਰ ਮੁਹਿੰਮ ਵਿੱਚ ਪੂਰੇ ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣਾ ਯੋਗਦਾਨ ਦਿੰਦਾ ਰਹੇਗਾ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ