Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਹਲਕਾ ਮੋਹਾਲੀ 'ਚ -ਲੋਕ ਮਿਲਣੀ ਪ੍ਰੋਗਰਾਮਾਂ -ਦਾ ਦੌਰ : ਲੋਕਾਂ ਦਾ ਆਪ- ਮੁਹਾਰੇ ਉਮੜਦਾ ਹਜੂਮ

July 17, 2026 09:48 PM
Rozana Sehaj times
ਮੋਹਾਲੀ : ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਪਿੰਡ ਗੀਗੇ ਮਾਜਰਾ ਵਿਖੇ -ਲੋਕ ਮਿਲਣੀ ਪ੍ਰੋਗਰਾਮ- ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲ ਪੂਰੇ ਹੋਣ ਦੌਰਾਨ ਲੋਕਾਂ ਦੇ ਵਿੱਚ ਜਾ ਕੇ ਉਹਨਾਂ ਤੋਂ ਕੰਮਾਂ-ਕਾਰਾਂ ਬਾਰੇ ਜਾਣਕਾਰੀ ਇਕੱਤਰ ਕਰਨ ਅਤੇ ਸਰਕਾਰ ਦੀਆਂ ਸਕੀਮਾਂ ਸਹੀ- ਮਾਇਨਾ ਤੱਕ ਲੋਕਾਂ ਤੱਕ ਪਹੁੰਚ ਰਹੀਆਂ ਹਨ ਉਹਨਾਂ ਕਿਹਾ ਕਿ ਪੰਜਾਬ ਵਿੱਚ 1000 ਤੋਂ ਵੀ ਵੱਧ ਮੁਹੱਲਾ ਕਲੀਨਿਕਾਂ ਦੇ ਵਿੱਚ ਰੋਜਾਨਾ  ਲੱਖਾਂ ਮਰੀਜ਼ਾਂ ਦਾ ਮੁਫਤ ਚੈਕ ਅਪ, ਦਵਾਈਆਂ ਅਤੇ ਲੋੜੀਦੇ ਟੈਸਟ ਵੀ ਕੀਤੇ ਜਾਂਦੇ ਹਨ ਅਤੇ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ 10 ਮੁਹੱਲਾ ਕਲੀਨਿਕ ਸਫਲਤਾ ਪੂਰਵਕ ਕੰਮ ਕਰ ਰਹੇ ਹਨ ਇਸ ਤੋਂ ਵੀ ਅਗਾਂਹ ਜਾਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਸਭਨਾ ਪੰਜਾਬ ਵਾਸੀਆਂ ਦੇ ਲਈ -ਮੁੱਖ ਮੰਤਰੀ ਸਿਹਤ ਬੀਮਾ ਯੋਜਨਾ- ਦੇ ਤਹਿਤ 10 ਲੱਖ ਰੁਪਏ ਬੀਮਾ ਕੀਤਾ ਗਿਆ, ਇਸ ਤਰ੍ਹਾਂ ਉਹ ਕਿਸੇ ਵੀ ਹਸਪਤਾਲ ਦੇ ਵਿੱਚ ਜਾ ਕੇ 10 ਲੱਖ ਰੁਪਏ ਦਾ ਮੁਫਤ ਇਲਾਜ ਕਰਵਾ ਸਕਦੇ ਹਨ , ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹੁਣ ਤੱਕ ਪੰਜਾਬ ਦੇ 70 ਹਜ਼ਾਰ ਨੌਜਵਾਨਾਂ  ਨੂੰ ਪੱਕੀਆਂ ਸਰਕਾਰੀ ਨੌਕਰੀਆਂ ਮੁਹਈਆ ਕਰਵਾਈਆਂ ਜਾ ਚੁੱਕੀਆਂ ਹਨ। ਅਤੇ ਨੌਕਰੀਆਂ ਦੇਣ ਦਾ ਇਹ ਸਿਲਸਿਲਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ