Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਸੁਨਾਮ 'ਚ ਲੱਗੇ ਕੂੜੇ ਦੇ ਢੇਰ

July 18, 2026 08:14 PM
Rozana Sehaj times
ਸੁਨਾਮ : ਨਗਰ ਕੌਂਸਲ ਅਧੀਨ ਆਊਟਸੋਰਸ ਪ੍ਰਣਾਲੀ ਤਹਿਤ ਸੇਵਾਵਾਂ ਨਿਭਾਅ ਰਹੇ ਸਫ਼ਾਈ ਕਾਮਿਆਂ ਨੂੰ ਰੈਗੂਲਰ ਕਰਨ ਅਤੇ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈਕੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਗਏ ਸਫ਼ਾਈ ਕਾਮਿਆਂ ਵੱਲੋਂ ਕੌਂਸਲ ਦਫ਼ਤਰ ਸਾਹਮਣੇ ਧਰਨਾ ਜਾਰੀ ਹੈ। ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਸੁਨਾਮ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਇਸੇ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਕੌਂਸਲਰ ਹਰਮੇਸ਼ ਸਿੰਘ ਪੱਪੀ ਅਤੇ ਕੁਲਵੀਰ ਸਿੰਘ ਭੰਗੂ ਨੇ ਸਫ਼ਾਈ ਸੇਵਕਾਂ ਦੇ ਧਰਨੇ ਵਿੱਚ ਆਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਦੁਲੀਆ ਰਾਮ ਅਤੇ ਪ੍ਰਧਾਨ ਅਮਨ ਸਿੱਖਣ ਸਮੇਤ ਹੋਰਨਾਂ ਨਾਲ ਗੱਲਬਾਤ ਕਰਦਿਆਂ ਸ਼ਹਿਰ ਦੀ ਸੁੰਦਰਤਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਹਿਯੋਗ ਦੀ ਮੰਗ ਕੀਤੀ ਹੈ। ਕੌਂਸਲ ਪ੍ਰਧਾਨ ਨੇ ਹੜਤਾਲੀ ਕਾਮਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਕੌਂਸਲ ਪੱਧਰ ਤੇ ਮਾਮਲਿਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਦੱਸ ਦੇਈਏ ਸੁਨਾਮ ਸ਼ਹਿਰ ਵਿੱਚ ਨਗਰ ਕੌਂਸਲ ਸਫ਼ਾਈ ਕਰਮਚਾਰੀਆਂ ਦੀਆਂ ਦੋ ਯੂਨੀਅਨਾਂ ਕਾਰਜਸ਼ੀਲ ਹਨ ਇੱਕ ਯੂਨੀਅਨ ਸਫ਼ਾਈ ਦਾ ਕੰਮ ਲਗਾਤਾਰ ਕਰਦੀ ਆ ਰਹੀ ਹੈ ਲੇਕਿਨ ਸ਼ਹਿਰੀ ਏਰੀਆ ਵੱਡਾ ਹੋਣ ਕਾਰਨ ਕੂੜੇ ਦੇ ਢੇਰ ਸੜਕਾਂ ਤੇ ਲੱਗਣੇ ਸੁਭਾਵਿਕ ਹਨ। ਉਨ੍ਹਾਂ ਆਖਿਆ ਕਿ ਮਹਿੰਗਾਈ ਦੇ ਯੁੱਗ ਵਿੱਚ ਨਗੂਣੇ ਮਿਹਨਤਾਨੇ ਨਾਲ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ