Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਜੇ ਪੀ ਐਮ ਓ ਦੇ ਸਾਂਝੇ ਸੱਦੇ ਤੇ ਅੱਜ ਕੀਤਾ ਗਿਆ ਇੱਕਠ

July 18, 2026 08:40 PM
Rozana Sehaj times
 
ਬਾਬਾ ਬਕਾਲਾ :  ਅੱਜ ਸੈਂਕੜੇ ਔਰਤਾਂ, ਕਿਸਾਨਾਂ, ਮਜ਼ਦੂਰਾਂ ਨੇ ਸਥਾਨਕ ਕਸਬੇ ਅੰਦਰ ਇਕੱਠ ਕਰਕੇ ਮਾਰਚ ਕਰਦਿਆਂ ਪੁਲਿਸ ਥਾਣੇ ਸਾਹਮਣੇ ਧਰਨਾ ਦਿੱਤਾ ਜਿਸ ਦੀ ਅਗਵਾਈ ਸਰਵ ਸਾਥੀ ਅਮਰੀਕ ਸਿੰਘ ਦਾਊਦ, ਨਿਰਮਲ ਸਿੰਘ ਭਿੰਡਰ ਨੇ ਕੀਤੀ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਥੀ ਗੁਰਨਾਮ ਸਿੰਘ ਦਾਊਦ, ਬਲਦੇਵ ਸਿੰਘ ਸੈਦਪੁਰ, ਗੁਰਨਾਮ ਸਿੰਘ ਭਿੰਡਰ, ਹਰਪ੍ਰੀਤ ਸਿੰਘ ਬੁਟਾਰੀ  ਨੇ ਕਿਹਾ ਕਿ ਪਿਛਲੇ ਸਾਲ 9 ਅਗਸਤ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਪ੍ਰਧਾਨ ਸਵਿੰਦਰ ਸਿੰਘ ਖਹਿਰਾ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਉਹਨਾਂ ਦੇ ਗੋਲੀਆਂ ਲੱਗਣ ਕਾਰਨ ਗੰਭੀਰ ਜਖਮੀ ਹੋਏ ਸਨ ਪਰ ਲਗਭਗ ਇੱਕ ਸਾਲ ਦਾ ਸਮਾਂ ਬੀਤਣ ਉਪਰੰਤ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਲਾਕੇ ਅੰਦਰ ਚੋਰੀਆਂ ਅਤੇ ਲੁੱਟ ਖੋਹ ਦੀ ਭਰਮਾਰ ਹੈ ਅਤੇ ਪੁਲਿਸ ਵੱਲੋਂ ਨਾ ਜਾਇਜ਼ ਦਰਜ ਕੀਤੇ ਗਏ ਪਰਚਿਆਂ ਦਾ ਇਨਸਾਫ ਨਹੀਂ ਦਿੱਤਾ ਜਾ ਰਿਹਾ, ਮਹੀਨਿਆਂ ਬੱਧੀ ਦਿੱਤੀਆਂ ਹੋਈਆਂ ਦਰਖਾਸਤਾਂ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਅੰਤ ਵਿੱਚ ਥਾਣਾ ਮੁੱਖੀ ਮੁਖਤਾਰ ਸਿੰਘ ਵੱਲੋਂ ਵੱਖ ਵੱਖ ਜੱਥੇਬੰਦੀਆਂ ਦੇ ਆਗੂਆ ਨੂੰ ਮਿਲ ਕੇ ਹਰ ਪੱੱਖੋ ਵਿਸਵਾਸ਼ ਦਿੱਤਾ ਕੇ ਹਰ ਮਾਮਲੇ ਦਾ ਇਨਸਾਫ ਦੇਣ ਦਾ ਭਰੋਸਾ ਵੀ ਦਿੱਤਾ ਤੇ ਇਸ ਉਪਰੰਤ  ਧਰਨਾ ਸਾਂਤ ਮਈ ਢੰਗ ਨਾਲ  ਸਮਾਪਤ ਕਰ ਦਿੱਤਾ ਗਿਆ। 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼