Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ ਮੁਹਿੰਮ ਤਹਿਤ ਕਾਰਵਾਈਆਂ ਜੰਗੀ ਪੱਧਰ ਤੇ ਜਾਰੀ : ਐਸਐਸਪੀ

July 18, 2026 08:50 PM
Amjad Hussain Khan

 

ਮੋਗਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹਾ ਪੁਲਿਸ ਮੋਗਾ ਵੱਲੋ ਜੰਗੀ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਸ਼੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ ਮਿਤੀ 11.07.2026 ਤੋਂ 17.07.2026 ਤੱਕ ਐਨ.ਡੀ.ਪੀ.ਐਸ ਐਕਟ ਦੇ ਕੁੱਲ 37 ਮੁਕੱਦਮੇ ਦਰਜ ਕਰਕੇ 50 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, 0.389 ਗ੍ਰਾਮ ਹੈਰੋਇਨ, 60 ਕਿੱਲੋਂ ਭੁੱਕੀ ਚੂਰਾ ਪੋਸਤ, 1108 ਨਸ਼ੀਲੀਆਂ ਗੋਲੀਆਂ ਅਤੇ 21700/- ਡਰੱਗ ਮਨੀ ਬਰਾਮਦ ਕਰਵਾਈ ਗਈ ਹੈ। ਉਹਨਾਂ ਦੱਸਿਆ ਕਿ ਸਰਾਬ ਦਾ ਧੰਦਾ ਕਰਨ ਵਾਲਿਆ ਖਿਲਾਫ 03 ਮੁਕੱਦਮੇ ਦਰਜ ਕਰਕੇ, 03 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਤੇ ਉਹਨਾ ਪਾਸੋਂ 86.250 ਲੀਟਰ ਸਰਾਬ ਠੇਕਾ, 3.750 ਲੀਟਰ ਨਜਾਇਜ ਸਰਾਬ ਅਤੇ 25.000 ਲੀਟਰ ਲਾਹਣ ਬਰਾਮਦ ਕਰਵਾਈ ਹੈ।ਇਸ ਅਰਸੇ ਦੋਰਾਨ 03 ਪੀ.ਓ ਗ੍ਰਿਫਤਾਰ ਕੀਤੇ ਹਨ ਤੇ ਲੁੱਟ-ਖੋਹ/ਚੋਰੀ ਦੇ 06 ਦੋਸ਼ੀਆ ਨੂੰ ਕਾਬੂ ਕਰਕੇ, ਉਹਨਾ ਪਾਸੋਂ, 01 ਮੋਬਾਇਲ ਫੋਨ, 02 ਮੋਟਰਸਾਈਕਲ ਅਤੇ 01 ਸਕਾਰਪਿਓ ਗੱਡੀ ਬਰਾਮਦ ਕੀਤੀ ਹੈ। ਐਸ ਐਸ ਪੀ ਨੇ ਆਮ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ। ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ