Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸ੍ਰੀ ਸਨਾਤਨ ਧਰਮ ਮੰਦਰ ਵਿੱਚ ਹੋਇਆ ਨਿਰੰਕਾਰੀ ਸਤਿਸੰਗ

July 18, 2026 09:20 PM
Rozana Sehaj times


ਖਰੜ :
ਸ੍ਰੀ ਸਨਾਤਨ ਧਰਮ ਮੰਦਰ ਦੇ ਵਿੱਚ ਸੰਤ ਨਿਰੰਕਾਰੀ ਬ੍ਰਾਂਚ  ਟੀਡੀਆਈ ਵੱਲੋਂ ਇੱਕ ਸਤਿਸੰਗ ਕਰਵਾਇਆ ਗਿਆ ਜਿਸ ਵਿੱਚ ਸਾਧ ਸੰਗਤ ਟੀ ਡੀ ਆਈ ਅਤੇ ਹੋਰ ਧਰਮਾਂ ਨਾਲ ਸੰਬੰਧਤ ਸੱਜਣਾਂ ਵਲੋਂ ਹਿੱਸਾ ਲਿਆ ਗਿਆ ਅਤੇ ਆਪਸੀ ਭਾਈਚਾਰੇ ਦੀ ਵਿਲੱਖਣ ਮਿਸਾਲ ਪੇਸ਼ ਕੀਤੀ ਗਈ l ਇਸ ਸਤਸੰਗ ਵਿੱਚ ਇਨਸਾਨ ਦੀ ਜਨਮ ਪ੍ਰਾਪਤੀ ਨੂੰ ਸਾਰਥਕ ਕਰਨ ਲਈ, ਇਸ ਸੰਸਾਰ ਵਿੱਚ ਰਹਿੰਦੇ ਹੋਏ ਨਿਰਾਕਾਰ ਪ੍ਰਮਾਤਮਾ ਦੀ ਪ੍ਰਾਪਤੀ ਕਰਨਾ, ਧਰਮ ਗ੍ਰੰਥਾਂ ਵਿੱਚ ਦਿਤੀਆਂ ਸਿੱਖਿਆਂ ਨੂੰ ਸਮਝ ਕੇ ਲਾਭ ਪ੍ਰਾਪਤ ਕਰਨਾ,  ਸੰਸਾਰ ਵਿੱਚ ਰਹਿੰਦੇ ਹੋਏ ਧਰਮ ਨੂੰ ਸਮਝ ਕੇ ਧਰਮ ਪਾਲਣ ਕਰਨਾ, ਸੰਸਾਰ ਅਤੇ ਪ੍ਰਭੁ ਨਾਲ ਨਿਭਾਉਂਦੇ ਹੋਏ ਕਿਰਪਾ ਪ੍ਰਾਪਤ ਕਰਕੇ ਦੁੱਖਾਂ ਦਾ ਨਾਸ਼ ਕਰਨਾ, ਸਰਲ ਅਤੇ ਧਾਰਮਿਕ ਸੁੱਖੀ ਜੀਵਨ ਜੀਣਾ, ਅਪਣਾ ਅਤੇ ਸਮਾਜ ਦਾ ਕਲਿਆਣ ਅਤੇ ਨਿਰਮਾਣ ਆਦਿ ਵਿਸ਼ਿਆਂ ਤੇ ਵਕਤਾ ਮਹਾਤਮਾ ਵਲੋਂ ਮਾਰਗਦਰਸ਼ਨ ਦਿੱਤਾ ਗਿਆ l ਸਾਰੇ ਸੰਸਾਰਿਕ ਕੰਮ ਕਾਰ ਕਰਦੇ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਦਾ ਸਰਲ ਮਾਰਗ ਦੱਸਿਆ ਗਿਆ ਸੰਤ ਨਿਰੰਕਾਰੀ ਸਤਿਸੰਗ ਭਵਨ, ਟੀਡੀ ਆਈ ਬਰਾਂਚ, ਦੇ ਮੁਖੀ ਸ੍ਰੀ ਗੁਰਪ੍ਰਤਾਪ ਜੀ ਨੇ ਆਈ ਹੋਈ ਸਾਧ ਸੰਗਤ ਦਾ ਅਤੇ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸ੍ਰੀ ਸਨਾਤਨ ਧਰਮ ਮੰਦਰ  ਦੀ ਮੈਨੇਜਮੈਂਟ, ਇੰਚਾਰਜ ਸਾਹਿਬਾਨ ਅਤੇ ਪੁਜਾਰੀ ਸ਼੍ਰੀ ਵਨੀਤ ਸ਼ਰਮਾ ਦਾ ਵੀ ਧੰਨਵਾਦ ਕੀਤਾ। ਜਿਨਾਂ ਨੇ ਸਤਿਸੰਗ ਕਰਨ ਦੀ ਇਜਾਜ਼ਤ ਦੇ ਕੇ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕੀਤੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ