Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸਮਾਣਾ ਹਲਕੇ ਦੀ ਕਮਾਨ ਚਰਨਜੀਤ ਸਿੰਘ ਮਵੀ ਨੂੰ ਸੌਂਪੀ

July 18, 2026 09:33 PM
Rozana Sehaj times
ਸਮਾਣਾ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਇੱਕ ਅਹਿਮ ਫੈਸਲਾ ਲੈਂਦਿਆਂ, ਸਮਾਣਾ ਵਿਧਾਨ ਸਭਾ ਹਲਕੇ ਦੀ ਵਾਗਡੋਰ ਸੀਨੀਅਰ ਆਗੂ ਚਰਨਜੀਤ ਸਿੰਘ ਮਵੀ ਨੂੰ ਸੌਂਪੀ ਗਈ ਹੈ। ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਸਮਾਣਾ ਹਲਕੇ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੀ ਸਿਆਸਤ ਵਿੱਚ ਇੱਕ ਨਵੀਂ ਚਰਚਾ ਛਿੜ ਗਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਕਿਸਾਨ ਅੱਜ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਨਾ ਮਿਲਣਾ ਅਤੇ ਪੰਜਾਬ ਦੇ ਪਾਣੀਆਂ 'ਤੇ ਲਗਾਤਾਰ ਹੋ ਰਹੇ ਡਾਕੇ ਕਾਰਨ ਸੂਬਾ ਬੰਜਰ ਹੋਣ ਵੱਲ ਵਧ ਰਿਹਾ ਹੈ। ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਖ਼ਤਮ ਹੋਣ ਕਾਰਨ ਸਾਡਾ ਹੋਣਹਾਰ ਨੌਜਵਾਨ ਲੱਖਾਂ-ਕਰੋੜਾਂ ਰੁਪਏ ਖਰਚ ਕੇ ਵਿਦੇਸ਼ਾਂ ਵੱਲ ਹਿਜਰਤ (ਪਲਾਇਨ) ਕਰਨ ਲਈ ਮਜਬੂਰ ਹਨ, ਜਿਸ ਨੂੰ ਰੋਕਣਾ ਬੇਹੱਦ ਜ਼ਰੂਰੀ ਹੈ। ਮਵੀ ਨੇ ਅਖੀਰ ਵਿੱਚ ਕਿਹਾ ਕਿ ਉਹ ਜਲਦੀ ਹੀ ਸਮਾਣਾ ਹਲਕੇ ਦੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਕੇ ਪੰਜਾਬ ਅਤੇ ਲੋਕ ਹਿੱਤਾਂ ਦੀ ਇਸ ਲੜਾਈ ਨੂੰ ਹੋਰ ਪ੍ਰਚੰਡ ਕਰਨਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ