Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੀਪੀਸੀਬੀ ਦੇ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਨੇ ਫੜੀ ਰਫ਼ਤਾਰ

July 18, 2026 09:41 PM
Arvinder Singh
ਪਟਿਆਲਾ  : ਵਾਤਾਵਰਣ ਸੁਰੱਖਿਆ ਨੂੰ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਮੰਨਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਅੱਜ ਆਪਣੇ ਪ੍ਰਮੁੱਖ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਨਾਭਾ ਰੋਡ 'ਤੇ ਸਫ਼ਾਈ ਮੁਹਿੰਮ ਚਲਾਈ। ਇਸ ਮੁਹਿੰਮ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾਗੁਪਤਾ, ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਬੋਰਡ ਦੇ ਸੀਨੀਅਰ ਅਧਿਕਾਰੀ, ਪੰਜਾਬ ਰੋਡਵੇਜ਼, ਜਲ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ, ਸਿੰਚਾਈ ਅਤੇ ਡਰੇਨੇਜ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਅਪ੍ਰੈਲ 2026 ਵਿੱਚ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪਟਿਆਲਾ’ ਹੁਣ ਪੂਰੇ ਸ਼ਹਿਰਦੀ ਲੋਕ ਮੁਹਿੰਮ ਬਣ ਚੁੱਕੀ ਹੈ। ਹੁਣ ਤੱਕ 30 ਤੋਂ ਵੱਧ ਸੰਸਥਾਵਾਂ ਇਸ ਪਹਿਲ ਨਾਲ ਜੁੜਚੁੱਕੀਆਂ ਹਨ, ਜਿਨ੍ਹਾਂ ਵਿੱਚ 18 ਸਕੂਲ, 10 ਕਾਲਜ ਅਤੇ ਚਾਰ ਪ੍ਰਮੁੱਖ ਸੰਸਥਾਵਾਂ ਸ਼ਾਮਲ ਹਨ। ਇਹ ਸੰਸਥਾਵਾਂ ਜਨਤਕ ਥਾਵਾਂ ਨੂੰ ਗੋਦ ਲੈ ਕੇ ਨਿਯਮਿਤ ਸਫ਼ਾਈ ਮੁਹਿੰਮਾਂ ਚਲਾ ਰਹੀਆਂ ਹਨ ਅਤੇ ਵਾਤਾਵਰਣ ਸੰਭਾਲ ਲਈ ਯੋਗਦਾਨ ਪਾ ਰਹੀਆਂ ਹਨ ‘ਮਿਸ਼ਨ ਕਲੀਨ ਪਟਿਆਲਾ’ ਰਾਹੀਂ ਬੋਰਡ ਦਾ ਉਦੇਸ਼ ਲੋਕਾਂ ਵਿੱਚ ਲੰਬੇ ਸਮੇਂ ਲਈ ਵਿਵਹਾਰਕ ਬਦਲਾਅ ਨੂੰ ਉਤਸ਼ਾਹਿਤ ਕਰਨਾ, ਜਨਤਕ ਥਾਵਾਂ ਪ੍ਰਤੀ ਸਾਂਝੀ ਮਾਲਕੀ ਦੀ ਭਾਵਨਾ ਪੈਦਾ ਕਰਨੀ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਲਈ ਨਾਗਰਿਕਾਂ ਦੀ ਅਗਵਾਈ ਹੇਠ ਵਾਤਾਵਰਣ ਸੰਭਾਲ ਦਾਇੱਕ ਅਨੁਕਰਣਯੋਗ ਮਾਡਲ ਤਿਆਰ ਕਰਨਾ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ