Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੁਖ ਮੰਤਰੀ ਤੀਰਥ ਯਾਤਰਾ ਲਈ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਨੂੰ ਵਿਧਾਇਕ ਕੋਹਲੀ ਨੇ ਕੀਤਾ ਰਵਾਨਾ

July 18, 2026 09:50 PM
Arvinder Singh
 
ਪਟਿਆਲਾ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਮੁਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਸਥਾਨਕ ਵਾਰਡ ਨੰਬਰ 47 ਸ਼ੇਰੇ ਪੰਜਾਬ ਮਾਰਕੀਟ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬੱਸ ਰਵਾਨਾ ਕੀਤੀ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਕੋਆਡੀਨੇਟਰ ਹਰਮਿੰਦਰ ਪਾਲ ਸਿੰਘ ਵਿੰਟੀ ਸਭਰਵਾਲ,ਆਰਤੀ ਗੁਪਤਾ, ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਲੱਕੀ ਗੁਪਤਾ ਸਾਬਕਾ ਕੋਂਸਲਰ ਵੀ ਮੌਜੂਦ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕੇ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਐਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਗਿਆ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧਨਵਾਦ ਵੀ ਕੀਤਾ ਜਾ ਰਿਹਾ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ