Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

‘ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਵਿਧਾਇਕ ਸੇਖੋਂ ਤੇ ਡੀ.ਸੀ. ਨੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

July 18, 2026 10:01 PM
Rozana Sehaj times
ਕੋਟਕਪੂਰਾ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ  ਵੱਖ ਵੱਖ ਸਕੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਮਗਨਰੇਗਾ ਦੀ ਥਾਂ ਨਵਾਂ ‘ਵੀਬੀ-ਜੀ ਰਾਮ ਜੀ’ ਨਿਯਮ ਲਾਗੂ ਹੋ ਚੁੱਕਾ ਹੈ। ਇਸ ਤਹਿਤ ਮਜ਼ਦੂਰਾਂ ਦੀ ਦਿਹਾੜੀ 346 ਰੁਪਏ ਤੋਂ ਵਧਾ ਕੇ 360 ਰੁਪਏ ਕਰ ਦਿੱਤੀ ਗਈ ਹੈ ਅਤੇ ਰੁਜ਼ਗਾਰ ਦੇ ਦਿਨ ਵੀ 100 ਤੋਂ ਵਧਾ ਕੇ 125 ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਵਿਧਾਇਕ ਸੇਖੋਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਤੋਂ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਚੱਲ ਰਹੇ ਹਨ ਅਤੇ ਰਹਿੰਦੇ ਕੰਮ ਵੀ ਸੀਮਤ ਸਮੇਂ ਅੰਦਰ ਪੂਰੇ ਕਰ ਲਏ ਜਾਣਗੇ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਸਕੀਮ ਦੀ ਵਧੇਰੇ ਜਾਣਕਾਰੀ ਲਈ ਗ੍ਰਾਮ ਸਭਾਵਾਂ ਕੀਤੀਆ ਜਾ ਰਹੀਆ ਹਨ ਅਤੇ ਲੋਕਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ। 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ