Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੰਗਰੂਰ ਭਾਜਪਾ ਨੂੰ ਮਿਲਿਆ ਪੱਕਾ ਜ਼ਿਲਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ

July 18, 2026 10:07 PM
Rozana Sehaj times

ਸੰਗਰੂਰ  : ਭਾਰਤੀ ਜਨਤਾ ਪਾਰਟੀ ਨੇ ਆਖਰਕਾਰ ਜ਼ਿਲ੍ਹਾ ਸੰਗਰੂਰ ਨੂੰ ਇੱਕ ਪੱਕਾ ਅਤੇ ਮਜ਼ਬੂਤ ਪ੍ਰਧਾਨ ਦੇ ਕੇ ਸਿਆਸੀ ਹਲਕਿਆਂ ਵਿੱਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ। ਭਾਜਪਾ ਹਾਈਕਮਾਂਡ ਵੱਲੋਂ ਨੌਜਵਾਨ ਅਤੇ ਗਤੀਸ਼ੀਲ ਆਗੂ ਮਨਿੰਦਰ ਕਪਿਆਲ ਨੂੰ ਸੰਗਰੂਰ ਜ਼ਿਲ੍ਹੇ ਦੀ ਕਮਾਨ ਸੌਂਪੀ ਗਈ ਹੈ। ਪਾਰਟੀ ਦਾ ਇਹ ਫੈਸਲਾ ਨਾ ਸਿਰਫ ਸਮੇਂ ਦੀ ਮੰਗ ਹੈ, ਬਲਕਿ ਸੰਗਰੂਰ ਦੀ ਸਿਆਸਤ ਵਿੱਚ ਇੱਕ ਨਵੀਂ ਊਰਜਾ ਭਰਨ ਵਾਲਾ ਕਦਮ ਵੀ ਸਾਬਤ ਹੋਵੇਗਾ। ਮਨਿੰਦਰ ਕਪਿਆਲ ਇੱਕ ਅਜਿਹੇ ਨੌਜਵਾਨ ਆਗੂ ਹਨ ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਹੋੲੈ ਹਨ ਅਤੇ ਇਸ ਜ਼ਿੰਮੇਵਾਰੀ ਦੇ ਪੂਰੀ ਤਰ੍ਹਾਂ ਹੱਕਦਾਰ  ਵੀ ਸਨ। ਇਲਾਕੇ ਦੇ ਮੋਹਤਬਰ ਅਤੇ ਸੀਨੀਅਰ ਭਾਜਪਾ ਆਗੂ ਕਾਫੀ ਲੰਮੇ ਸਮੇਂ ਤੋਂ ਕਪਿਆਲ ਨੂੰ ਸੰਗਰੂਰ ਜ਼ਿਲ੍ਹੇ ਦੈਂ ਪ੍ਰਧਾਨ । ਵਜੋਂ ਦੇਖਣਾ ਚਾਹੁੰਦੇ ਸਨ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਪੁਰਾਣੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਨੌਜਵਾਨਾਂ ਵਿੱਚ ਇੱਕ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।


ਸੰਗਰੂਰ, ਜੋ ਕਿ ਪੰਜਾਬ ਦੀ ਸਿਆਸਤ ਦਾ ਇੱਕ ਅਹਿਮ ਗੜ੍ਹ ਮੰਨਿਆ ਜਾਂਦਾ ਹੈ, ਉੱਥੇ ਇੱਕ ਨੌਜਵਾਨ ਚਿਹਰੇ ਨੂੰ ਅੱਗੇ ਲਿਆਉਣਾ ਭਾਜਪਾ ਦੀ ਦੂਰਅੰਦੇਸ਼ੀ ਸੋਚ ਨੂੰ ਦਰਸਾਉਂਦਾ ਹੈ। ਕਪਿਆਲ ਸਾਹਮਣੇ ਜਿੱਥੇ ਸੰਗਰੂਰ ਵਿੱਚ ਪਾਰਟੀ ਦੇ ਅਧਾਰ ਹੋਰ ਮਜ਼ਬੂਤ ਕਰਨ ਦੀ ਚੁਣੌਤੀ ਹੋਵੇਗੀ, ਉੱਥੇ ਹੀ ਸਾਰੇ ਧੜਿਆਂ ਨੂੰ ਨਾਲ ਲੈ ਕੈਂ ਚੱਲਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰੀਖਿਆ ਹੋਵੇਗੀ।
 
 
 
 
 
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ