Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੋਟਕਪੂਰਾ ਗੋਲੀਕਾਂਡ: SIT ਵੱਲੋਂ ਢੱਡਰੀਆਂਵਾਲਾ ਤੋਂ ਪੁੱਛਗਿੱਛ

July 05, 2021 02:01 PM
SehajTimes

ਪਟਿਆਲਾ : ਕੋਟਕਪੂਰਾ ਗੋਲ਼ੀਕਾਂਡ ਮਾਮਲੇ ਨੂੰ ਜੋ ਨਵੀਂ SIT ਬਣਾਈ ਸੀ, ਇਸ ਦੀ ਟੀਮ ਨੇ ਵਾਰੋ ਵਾਰੀ ਵੱਡੇ ਮਾਰਕੇ ਮਾਰੇ ਜਾ ਰਹੇ ਹਨ। ਪਹਿਲਾਂ ਸਾਬਕਾ ਡੀਜੀਪੀ ਸੁਮੇਧ ਸੈਣੀ ਫਿਰ ਵੱਡੇ ਬਾਦਲ ਅਤੇ ਸੁਖਬੀਰ ਬਾਦਲ ਮਗਰੋਂ ਹੁਦ ਪੰਥਕ ਧਿਰਾਂ ਦੇ ਬਿਆਨ ਲਏ ਜਾ ਰਹੇ ਹਨ। ਦਾਦੂਵਾਲ ਤੋਂ ਬਾਅਦ ਹੁਣ ਢਡਰੀਆਂਵਾਲੇ ਤੋਂ ਸਿੱਟ ਪੁਛਗਿਛ ਕਰ ਰਹੀ ਹੈ। ਸਿਟ ਦੀ ਟੀਮ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਪਹੁੰਚੀ ਜਿਸ ਵਿਚ ਖਾਸ ਤੌਰ ਤੇ ਅੱਜ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ l ਤੁਹਾਨੂੰ ਦੱਸ ਦੇਈਏ ਲਗਾਤਾਰ ਸਿੱਖ ਸੰਗਤਾਂ ਇਨਸਾਫ ਦੀ ਗੁਹਾਰ ਲਗਾ ਰਹੀਆਂ ਸਨ ਕਿ ਸਿੱਖ ਪੰਥ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਹੁਣ ਦੇਖਣਾ ਹੋਵੇਗਾ ਇਸ ਸਿਟ ਰਾਹੀਂ ਸੰਗਤਾਂ ਨੂੰ ਕਦੋਂ ਇਨਸਾਫ਼ ਮਿਲਦਾ ਹੈ। ਇਥੇ ਦਸ ਦਈਏ ਕਿ ਸਾਲ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਕਾਂਡ ਮਗਰੋਂ ਸਿੱਖ ਜਥੇਬੰਦੀਆਂ ਨੇ ਇਨਸਾਫ਼ ਲਈ ਰੋਸ ਮੁਜ਼ਾਹਰੇ ਕੀਤੇ ਸਨ ਅਤੇ ਇਸੇ ਦੌਰਾਨ ਪੁਲਿਸ ਨੇ ਗੋਲੀ ਚਲਾ ਦਿਤੀ ਸੀ ਅਤੇ ਦੋ ਨੌਜਵਾਨ ਸਿੱਖਾਂ ਦੀ ਮੌਤ ਹੋ ਗਈ ਸੀ। ਹੁਣ ਸਿੱਟ ਇਸ ਗੱਲ ਦਾ ਪਤਾ ਲਾਉਣ ਦੀ ਕੋਸਿ਼ਸ਼ ਵਿਚ ਹੈ ਕਿ ਇਹ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿਤਾ ਸੀ।

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ