Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ

July 19, 2026 07:03 PM
Rozana Sehaj times

ਖਰੜ : ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਕਾਂਗਰਸ ਪਾਰਟੀ ਨੇ ਅੱਜ ਖਰੜ ਦੇ ਵਾਰਡ ਨੰਬਰ 21 ਦੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਵਿੱਚ ਪਹੁੰਚ ਕੇ ਮਹੱਲਾ ਵਾਸੀਆਂ ਦੀਆਂ  ਸਮੱਸਿਆਵਾਂ ਸੁਣੀਆਂ ਇਸ ਮੌਕੇ ਵਰਡ ਵਾਸੀਆਂ ਨੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੂੰ ਦੱਸਿਆ ਕਿ ਸਾਡੇ ਇਲਾਕੇ ਵਿੱਚ ਬਿਜਲੀ, ਪਾਣੀ ਅਤੇ ਸੀਵਰੇਜ ਦਾ ਬਹੁਤ ਮੰਦਾ ਹਾਲ ਹੈ ਅਤੇ ਖਰੜ ਦੇ ਵਿੱਚ ਆਉਣ ਜਾਣ ਵਾਲੀਆਂ ਸੜਕਾਂ ਦਾ ਬਹੁਤ ਬੁਰਾ ਹਾਲ ਹੈ ਜਿਸ ਕਾਰਨ ਹਰ ਰੋਜ਼ ਕੋਈ ਨਾ ਕੋਈ ਹਾਦਸਾ ਵਾਪਰਦਾ ਹੀ ਰਹਿੰਦਾ ਹੈ ਅਤੇ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਤੋਂ ਵੀ ਹੱਥ ਧੋ ਬੈਠੇ ਹਨ ਇਸ ਮੌਕੇ ਬੋਲਦੇ ਆ ਸ਼੍ਰੀ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ  ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਮੌਜੂਦਾ ਸਰਕਾਰ ਨੇ ਪੰਜਾਬ ਦੇ ਹਾਲਾਤ ਬਹੁਤ ਹੀ ਭੈੜੇ ਕਰ ਦਿੱਤੇ ਹਨ ਵਿਕਾਸ ਨਾਂ ਦੀ ਕੋਈ ਚੀਜ਼ ਨਹੀਂ ਹੈ ਉਹਨਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ਤੇ ਖਰੜ ਹਲਕੇ ਦਾ ਪਹਿਲ ਦੇ ਅਧਾਰ ਤੇ ਵਿਕਾਸ ਕੀਤਾ ਜਾਵੇਗਾ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮਨਪ੍ਰੀਤ ਸਿੰਘ ਬਤਰਾ, ਡਾਕਟਰ ਸਤਪਾਲ ਸਿੰਘ ਪਾਠਕ, ਕਮਲੇਸ਼ ਰਾਣੀ, ਪਰਮਿੰਦਰ ਸਿੰਘ, ਮਹਿੰਦਰ ਸਿੰਘ, ਕਮਲਜੀਤ ਸਿੰਘ, ਤਰਸੇਮ ਸਿੰਘ, ਬੇਦ ਪ੍ਰਕਾਸ਼ ਅਤੇ ਸੁੱਖੀ ਪਗੜੀ ਸੈਂਟਰ ਵਾਲੇ ਹਾਜਰ ਸਨ,

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ