Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ

July 19, 2026 09:15 PM
Rozana Sehaj times
ਚੰਡੀਗੜ੍ਹ : ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਵਧਾਈ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ, ਈਆਰਓ, ਏਈਆਰਓਜ਼ ਅਤੇ ਬੀਐਲਓਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਪੂਰੇ ਸਮਰਪਣ ਅਤੇ ਮਿਸ਼ਨ-ਮੋਡ ਵਿੱਚ ਕੀਤੇ ਜਾ ਰਹੇ ਕੰਮ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਲਾਚੌਰ ਦੀ ਸਫਲਤਾ ਸੂਬੇ ਦੇ ਹੋਰ ਹਲਕਿਆਂ ਲਈ ਇੱਕ ਮਾਡਲ ਵਜੋਂ ਕੰਮ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ। ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਆਪਣੇ ਬੀਐਲਓ ਕੋਲ ਗਣਨਾ ਫਾਰਮ ਜਮ੍ਹਾ ਨਹੀਂ ਕਰਵਾਏ, ਉਹ ਵੋਟਰ ਸੂਚੀਆਂ ਦੇ ਖਰੜੇ ਵਿੱਚ ਆਪਣੇ ਨਾਮ ਦਰਜ ਕਰਵਾਉਣ ਲਈ ਜਲਦ ਤੋਂ ਜਲਦ ਗਣਨਾ ਫਾਰਮ ਬੀਐਲਓ ਕੋਲ ਜਮ੍ਹਾ ਕਰਵਾਉਣ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ