Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ ਵਿਖੇ ‘ਰੁੱਖ ਮਿੱਤਰ’ ਮੁਹਿੰਮ ਤਹਿਤ ਲਗਾਏ ਗਏ ਪੌਦੇ

July 19, 2026 09:27 PM
Rozana Sehaj times
 
ਕੋਟਕਪੂਰਾ :  ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ਹੀਦ ਗੁਰਪ੍ਰੀਤ ਸਿੰਘ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ, ਢਿੱਲਵਾਂ ਕਲਾਂ ਵਿਖੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਅਤੇ ਸਟੂਡੈਂਟ ਪੁਲਿਸ ਕੈਡੇਟ (ਐੱਸ.ਪੀ.ਸੀ.) ਦੇ ਸਾਂਝੇ ਉਪਰਾਲੇ ਸਦਕਾ ‘ਰੁੱਖ ਮਿੱਤਰ’ ਮੁਹਿੰਮ ਤਹਿਤ ਸਕੂਲ ਕੰਪਲੈਕਸ ਵਿੱਚ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ। ਵਇਸ ਮੌਕੇ ਸਬ-ਡਵੀਜ਼ਨ ਸਾਂਝ ਕੇਂਦਰ ਕੋਟਕਪੂਰਾ ਦੇ ਸਬਇੰਸਪੈਕਟਰ ਜਗਸੀਰ ਸਿੰਘ ਸੰਧੂ, ਜਸਬੀਰ ਸਿੰਘ ਜੱਸੀ ਜ਼ਿਲ੍ਹਾ ਗਾਈਡੈਂਸ ਕੌਂਸਲਰ, ਸਕੂਲ ਦੇ ਨੋਡਲ ਇੰਚਾਰਜ ਰੁਪਿੰਦਰ ਸਿੰਘ ਅਤੇ ਸਕੂਲ ਦੇ ਮੁੱਖ ਅਧਿਆਪਕ ਬਲਵਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿਨੋ ਦਿਨ ਵੱਧ ਰਹੇ ਪ੍ਰਦੂਸ਼ਣ ਕਾਰਨ ਰੁੱਖਾਂ ਦਾ ਬਹੁਤ ਜਿਆਦਾ ਮਹੱਤਵ ਹੈ। 'ਇੱਕ ਰੁੱਖ ਅੱਜ, ਬਿਹਤਰ ਕੱਲ੍ਹ ਲਈ' ਦੇ ਨਾਅਰੇ ਨੂੰ ਸਾਰਿਆਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਬਰਸਾਤ ਦੇ ਮੌਸਮ ਵਿੱਚ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਮਿਲ ਸਕੇ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ