Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਕੌਂਸਲਰਾਂ ਅਤੇ ਪੱਤਰਕਾਰਾਂ ਦਾ ਸਨਮਾਨ

July 19, 2026 09:52 PM
Rozana Sehaj times
ਸਮਾਣਾ :  ਜੋਹਰੀ ਪਰਿਵਾਰ ਵੱਲੋਂ ਨਗਰ ਕੌਂਸਲ ਸਮਾਣਾ ਦੇ ਕੌਂਸਲਰਾਂ ਅਤੇ ਪੱਤਰਕਾਰਾਂ ਨੂੰ ਸਨਮਾਨਿਤ ਕਰਨ ਲਈ ਜੋਹਰੀ ਬੇਨਕੁਐਟ ਹਾਲ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸ. ਬਰਸਟ ਵੱਲੋਂ ਵੱਖ – ਵੱਖ ਵਾਰਡਾਂ ਦੇ ਨਵੇਂ ਕੌਂਸਲਰਾਂ ਸਮੇਤ ਪੱਤਰਕਾਰਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਸਮਾਰੋਹ ਵਿੱਚ ਵਾਰਡ ਨੰ. 16 ਦੇ ਕੌਂਸਲਰ ਬੇਅੰਤ ਸਿੰਘ ਪੱਪੀ, ਵਾਰਡ ਨੰ. 14 ਦੇ ਕੌਂਸਲਰ ਹਰਪ੍ਰੀਤ ਸਿੰਘ ਕੂਕਾ, ਵਾਰਡ ਨੰ. 3 ਦੀ ਕੌਂਸਲਰ ਰੇਨੂ ਸ਼ਰਮਾ ਦੇ ਪਤੀ ਯਤਿੰਦਰ ਸ਼ਰਮਾ, ਵਾਰਡ ਨੰ. 21 ਦੀ ਕੌਂਸਲਰ ਨਰਿੰਦਰ ਕੌਰ ਦੇ ਪਤੀ ਗੁਰਪ੍ਰੀਤ ਸਿੰਘ, ਵਾਰਡ ਨੰ. 9 ਦੀ ਕੌਂਸਲਰ ਮਨਜੀਤ ਕੌਰ ਦੇ ਪਤੀ ਪਰਮਿੰਦਰ ਸਿੰਘ ਗੋਲਡੀ ਅਤੇ ਵਾਰਡ ਨੰ. 4 ਦੇ ਕੌਂਸਲਰ ਗੋਪਾਲ ਕ੍ਰਿਸ਼ਨ ਦੇ ਭਰਾ ਕਾਲਾ ਵਿਸ਼ੇਸ਼ ਤੌਰ ਤੇ ਪਹੁੰਚੇ। ਸ. ਬਰਸਟ ਨੇ ਕੌਂਸਲਰਾਂ ਤੇ ਪੱਤਰਕਾਰ ਭਾਈਚਾਰੇ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਲਈ ਸਾਰੇ ਕੌਂਸਲਰ ਸਿਆਸਤ ਤੋਂ ਉੱਪਰ ਉੱਠ ਕੇ ਆਪਣੇ-ਆਪਣੇ ਵਾਰਡਾਂ ਅਤੇ ਸਮੁੱਚੇ ਸ਼ਹਿਰ ਦੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਹਮੇਸ਼ਾ ਤਤਪਰ ਅਤੇ ਯਤਨਸ਼ੀਲ ਰਹਿਣ।  ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਸਕੂਲ ਆਫ਼ ਐਮੀਨੈਂਸ ਵਰਗੇ ਲੋਕ-ਪੱਖੀ ਉਪਰਾਲਿਆਂ ਨੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਹੈ। ਅਖੀਰ ਵਿੱਚ ਜੋਹਰੀ ਪਰਿਵਾਰ ਵੱਲੋਂ ਸਮਾਰੋਹ ਵਿੱਚ ਪਹੁੰਚੇ ਸਾਰੇ ਮੁੱਖ ਮਹਿਮਾਨਾਂ, ਕੌਂਸਲਰਾਂ ਅਤੇ ਪੱਤਰਕਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। 

Have something to say? Post your comment

More in Malwa

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ