Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਕੇਸ ਦਰਜ; 01 ਮੁਲਜ਼ਮ ਗ੍ਰਿਫਤਾਰ

July 19, 2026 10:08 PM
Rozana Sehaj times
ਖਨੌਰੀ/ਮੂਨਕ : ਡਾ. ਰਵਜੌਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 12.07.2026 ਤੋਂ 19.07.2026 ਤਕ ਡਰੱਗ ਦਾ 01 ਕੇਸ ਦਰਜ ਕਰਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕਰਕ 02 ਗ੍ਰਾਮ ਹੈਰੋਇਨ/ਚਿੱਟਾ ਬ੍ਰਾਮਦ ਕਰਵਾਇਆ ਗਿਆ।  ਐਨ.ਡੀ.ਪੀ.ਐਸ ਤਹਿਤ 03 ਕੇਸ ਦਰਜ ਕਰਕੇ 04 ਮੁਲਜ਼ਮਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋ ਦਵਾਈ ਦਿਲਵਾਈ ਗਈ। ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਕੇਸਾਂ ਵਿੱਚ 30 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਅਦਾਲਤ ਵੱਲੋਂ ਭਗੋੜੇ (P.O) 01 ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 109 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 75 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 14 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।  
ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ