Thursday, October 29, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
•
ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ
•
ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ
•
ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ
•
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
•
ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ
•
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ
•
ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ
•
ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ
•
ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ
Malwa
ਹਲਕਾ ਵਿਧਾਇਕ ਨਰਿੰਦਰ ਕੌਰ ਨੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
July 20, 2026 07:00 PM
Rozana Sehaj times
ਸੰਗਰੂਰ
:
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਨੇ ਮਹਿਲ ਮੁਬਾਰਕ (ਸੰਗਰੂਰ), ਸੰਤ ਸੰਗਰੂਰ, ਵਾਰਡ ਨੰਬਰ-18, ਫਤਿਹਗੜ੍ਹ ਭਾਦਸੋਂ ਅਤੇ ਪਿੰਡ ਦਿੱਤੂਪੁਰ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਵਿਧਾਇਕ ਨਰਿੰਦਰ ਕੌਰ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ, ਜਦਕਿ ਬਾਕੀ ਮਾਮਲਿਆਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨ ਲਈ ਵਚਨਬੱਧ ਹੈ।
ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਵਿਧਾਇਕ ਸਾਹਮਣੇ ਰੱਖੀਆਂ। ਲੋਕਾਂ ਨੇ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣਨ ਅਤੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਵਿਧਾਇਕ ਦਾ ਧੰਨਵਾਦ ਕੀਤਾ।
#
SangrurNews
#
PeopleGrievances
#
PublicOutreach
Have something to say? Post your comment
More in Malwa
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ
ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ
ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ
ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ