Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੀ ਡਬਲੂਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਡੈਪੂਟੇਸ਼ਨ ਵਿਭਾਗੀ ਮੁਖੀ ਨੂੰ ਮਿਲਿਆ

July 20, 2026 07:07 PM
Rozana Sehaj times

ਮੋਰਿੰਡਾ  : ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦਾ ਵਫ਼ਦ ਮਲਾਗਰ ਸਿੰਘ ਖਮਾਣੋ,ਸੁੱਖਨੰਦਨ ਸਿੰਘ ਮੈਹਨਿਆ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਿਸ਼ੇਸ਼ ਸਕੱਤਰ ਕਮ ਮੁੱਖੀ ਡਾ ਸਇਅਦ ਸਹਿਰਿਸੀ ਅਸਗਰ ਨੂੰ ਮੁੱਖ ਦਫਤਰ ਮੋਹਾਲੀ ਵਿਖੇ ਮਿਲਿਆਂ। ਸੰਘਰਸ਼ ਕਮੇਟੀ ਵੱਲੋਂ ਫੀਲਡ ਮੁਲਾਜ਼ਮਾਂ ਦੀਆਂ ਭੱਖਦੀਆ ਦੀਆਂ ਮੰਗਾਂ ਜਿਹਨਾਂ ਵਿੱਚ 322 ਦਰਜਾ ਚਾਰ ਮੁਲਾਜ਼ਮਾਂ ਨੂੰ ਪ੍ਰਮੋਟ ਕਰਨਾ, ਦੋ ਮਹੀਨੇ ਤੋਂ ਬਠਿੰਡਾ ਡਿਵੀਜ਼ਨ ਨੰਬਰ ਇੱਕ ਦੀਆਂ ਰੁਕੀਆਂ ਤਨਖ਼ਾਹਾਂ, ਅਤੇ ਹੋਰ ਮੰਗਾਂ ਬਾਰੇ ਉਹਨਾਂ ਨੂੰ ਜਾਣੂ ਕਰਾਇਆ ਗਿਆ। ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਸਬੰਧੀ ਦੱਸਿਆ ਕਿ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਵੱਲੋਂ ਸੰਘਰਸ਼ ਕਮੇਟੀ ਨਾਲ ਮੀਟਿੰਗ ਦੌਰਾਨ ਭਰੋਸਾ ਦਿੱਤਾ ਸੀ ਕਿ 5 ਜੁਲਾਈ ਤੱਕ ਪ੍ਰਮੋਸ਼ਨ ਕਰ ਦਿੱਤੀਆਂ ਜਾਣਗੀਆਂ ਪ੍ਰੰਤੂ ਅੱਜ ਤੱਕ ਇੱਕ ਵੀ ਪ੍ਰਮੋਸ਼ਨ ਨਹੀਂ ਕੀਤੀ ਗਈ ਜਿਸ ਕਰਕੇ ਸਮੁੱਚੇ ਫੀਲਡ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਨੂੰ ਗੰਭੀਰਤਾ ਨਾਲ ਛੇਤੀ ਕਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਸਪੈਸ਼ਲ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਹਨ। ਮੰਗਾਂ ਤੋਂ ਇਲਾਵਾ ਸੰਘਰਸ਼ ਕਮੇਟੀ ਨੇ ਮੰਗ ਕੀਤੀ ਕਿ ਕਮੇਟੀ ਵੱਲੋਂ ਆਪ ਜੀ ਨੂੰ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਹੈ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ