Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬ ਸਫਾਈ ਮਜ਼ਦੂਰ ਯੂਨੀਅਨ ਨੇ ਪੁਤਲੇ ਫੂਕੇ

July 20, 2026 07:41 PM
Rozana Sehaj times

ਪਾਤੜਾਂ  : ਪੰਜਾਬ ਸਫਾਈ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਨਗਰ ਪੰਚਾਇਤ ਘੱਗਾ ਦੇ ਸਫ਼ਾਈ ਸੇਵਕਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਅਤੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਅ ਐਸਮਾ ਕਾਨੂੰਨ ਲਗਾਉਣ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਦੌਰਾਨ ਇਕੱਤਰ ਮੁਲਾਜ਼ਮਾਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਦਰਸ਼ਨ ਦੌਰਾਨ ਜਿਲ੍ਹਾ ਪ੍ਰਧਾਨ ਸੁਨੀਲ ਗਾਗਟ, ਸ਼ੰਕਰ ਦਰਾਵੀੜ, ਬਲਾਕ ਪ੍ਰਧਾਨ ਮੱਖਣ  ਨੇ ਕਿਹਾ ਕਿ ਪਿਛਲੇ ਦਿਨੀਂ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਇਸ ਦੇ ਉਲਟ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਐਸਮਾ ਲਗਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜੋ ਲੋਕਤੰਤਰੀ ਹੱਕਾਂ 'ਤੇ ਸਿੱਧਾ ਹਮਲਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ