Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕੇਵਲ ਕ੍ਰਿਸ਼ਨ ਬਣੇ ਨਗਰ ਨਿਗਮ 'ਚ ਕਰਮਚਾਰੀ ਦਲ ਦੇ ਪ੍ਰਧਾਨ

July 20, 2026 08:34 PM
Arvinder Singh
 
ਪਟਿਆਲਾ : ਨਗਰ ਨਿਗਮ ਕਰਮਚਾਰੀ ਦਲ ਦੀ ਇਕਤਰਤਾ ਹਰੀ ਸਿੰਘ ਟੌਹੜਾ ਪ੍ਰਧਾਨ ਪੰਜਾਬ, ਸਟੇਟ ਕਰਮਚਾਰੀ ਦਲ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੇ ਦਫਤਰ ਵਿਖੇ ਹੋਈ। ਨਗਰ ਨਿਗਮ ਕਰਮਚਾਰੀ ਦਲ ਦੀ ਸਾਲਾਨਾ ਚੋਣ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ 'ਚ ਹਰੀ ਟੌਹੜਾ, ਜਤਿੰਦਰ ਕੁਮਾਰ ਪ੍ਰਿੰਸ ਚੇਅਰਮੈਨ ਅਤੇ ਰਾਜੇਸ਼ ਮਨੀ ਪ੍ਰਧਾਨ ਟੈਕਨੀਕਲ ਕਰਮਚਾਰੀ ਦਲ 'ਤੇ ਆਧਾਰਿਤ ਕਮੇਟੀ ਨੇ ਚੋਣ ਕਰਵਾਈ, ਜਿਸ ਕੇਵਲ ਕ੍ਰਿਸ਼ਨ ਭਾਰੀ ਬਹੁਮਤ ਨਾਲ ਜਿੱਤ ਗਏ ਅਤੇ ਤੀਸਰੀ ਵਾਰ ਪ੍ਰਧਾਨ ਬਣੇ। ਨਵੇਂ ਚੁਣੇ ਗਏ ਪ੍ਰਧਾਨ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਜਿਹੜੀਆਂ ਮੰਗਾਂ ਕਮਿਸ਼ਨਰ ਪੱਧਰ ਦੀਆਂ ਹੋਣਗੀਆਂ, ਉਨ੍ਹਾਂ ਮੰਗਾਂ ਦਾ ਮੰਗ ਪੱਤਰ ਜਲਦੀ ਹੀ ਬਣਾ ਕੇ ਕਮਿਸ਼ਨਰ ਨਗਰ ਨਿਗਮ ਨੂੰ ਭੇਜਿਆ ਜਾਵੇਗਾ ਅਤੇ ਜੋ ਮੰਗਾਂ ਹੋਰ ਸਰਕਾਰ ਪੱਧਰ ਦੀਆਂ ਹਨ। ਉਨ੍ਹਾਂ ਮੰਗਾਂ ਨੂੰ ਹੱਲ ਕਰਾਉਣ ਲਈ ਵੀ ਸਰਕਾਰ ਨੂੰ ਮੰਗ ਪੱਤਰ ਭੇਜਿਆ ਜਾਵੇਗਾ। ਉਨ੍ਹਾਂ ਮੁਲਾਜ਼ਮ ਵਰਗ ਨੂੰ ਸੱਦਾ ਦਿੱਤਾ ਕਿ ਜਥੇਬੰਦੀ ਦਾ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਮੰਗਾਂ ਦੀ ਪੂਰਤੀ ਹੋ ਸਕੇ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ