Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

July 20, 2026 08:50 PM
Rozana Sehaj times


ਚੰਡੀਗੜ੍ਹ : 
ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕਿਆਂ ਦੀ ਚੋਣ ਅਮਲੇ ਨੂੰ ਵਧਾਈ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ, ਈਆਰਓਜ਼, ਏਈਆਰਓਜ਼ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਅਹਿਮ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਮਿਸ਼ਨ ਮੋਡ ਵਿੱਚ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ। ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਨਹੀਂ ਕਰਵਾਏ ਹਨ, ਉਹ ਜਲਦ ਤੋਂ ਜਲਦ ਇਹ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਡਰਾਫਟ ਵੋਟਰ ਸੂਚੀਆਂ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ