Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਹਰ ਇੱਕ ਵੋਟ ਜ਼ਰੂਰੀ ਹੈ; ਝੁੱਗੀ-ਝੌਂਪੜੀਆਂ ਤੱਕ ਪਹੁੰਚੀ ਸਵੀਪ ਟੀਮ ਐੱਸ.ਏ.ਐੱਸ. ਨਗਰ

July 20, 2026 09:32 PM
Rozana Sehaj times


ਸਾਹਿਬਜ਼ਾਦਾ ਅਜੀਤ ਸਿੰਘ ਨਗਰ 
: ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਐੱਸ.ਏ.ਐੱਸ. ਨਗਰ ਦੀ ਸਵੀਪ ਟੀਮ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ-2026 ਮੁਹਿੰਮ ਤਹਿਤ ਬੀ.ਐਲ.ਓਜ਼ ਨੂੰ ਉਤਸ਼ਾਹਿਤ ਕਰਨ ਅਤੇ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣ ਲਈ ਲਗਾਤਾਰ ਫੀਲਡ ਦੌਰੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ ਸਿੰਘ ਅੰਟਾਲ ਦੀ ਟੀਮ ਮੋਹਾਲੀ ਦੇ ਬੂਥ ਨੰਬਰ 92 ਤਹਿਤ ਵਿਖੇ ਸੈਕਟਰ-80 ਨੇੜੇ ਸਥਿਤ ਝੁੱਗੀ-ਝੌਂਪੜੀਆਂ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੀ। ਇੱਥੇ ਲਗਭਗ 40 ਯੋਗ ਵੋਟਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਨਾਮ ਦਰੁਸਤ ਰੱਖਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਤੋਂ ਐਨਿਊਮਰੇਸ਼ਨ ਫਾਰਮ ਵੀ ਭਰਵਾਏ ਗਏ। ਟੀਮ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਫਾਰਮ ਜਮ੍ਹਾਂ ਕਰਵਾ ਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਬੂਥ ਲੈਵਲ ਅਫਸਰ ਸ੍ਰੀਮਤੀ ਆਰਤੀ ਬੂਥ ਦੀ ਹਰ ਇੱਕ ਵੋਟਰ ਤੱਕ ਪਹੁੰਚਣ ਦੀ ਲਗਨ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਚੋਣ ਦਫ਼ਤਰ ਦੇ ਕਾਨੂੰਗੋ ਸੁਰਿੰਦਰ ਬੱਤਰਾ ਅਤੇ ਆਰ.ਕੇ. ਸੈਣੀ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸਵੀਪ ਟੀਮ ਦਾ ਉਦੇਸ਼ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਵੰਚਿਤ ਅਤੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਯੋਗ ਵੋਟਰਾਂ ਤੱਕ ਪਹੁੰਚ ਕਰਕੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ