Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਿਲੇਨੀਅਮ ਸਕੂਲ ਵਿਖੇ 'ਆਰੋਗਿਆ ਭਾਰਤੀ ਮਹਿਲਾ ਸੰਮੇਲਨ' ਕਰਵਾਇਆ ਔਰਤਾਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ

July 20, 2026 10:01 PM
Rozana Sehaj times

ਕੋਟਕਪੂਰਾ :  ਮੋਗਾ-ਕੋਟਕਪੂਰਾ ਰੋਡ 'ਤੇ ਪੰਜਗਰਾਈ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਕਰਵਾਏ ਗਏ "ਆਰੋਗਿਆ ਭਾਰਤੀ ਮਹਿਲਾ ਸੰਮੇਲਨ" ਮੌਕੇ ਕੇਂਦਰੀ ਯੋਗ ਅਤੇ ਕੁਦਰਤੀ ਚਿਕਿਤਸਾ ਅਨੁਸੰਧਾਨ ਪਰਿਸ਼ਦ, ਆਯੁਸ਼ ਮੰਤਰਾਲਾ, ਭਾਰਤ ਸਰਕਾਰ ਦੀ ਡਾਇਰੈਕਟਰ ਡਾ. ਜੋਤੀ ਕੇਸਵਾਨੀ, ਆਰੋਗਿਆ ਭਾਰਤੀ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਸਿਵਲ ਸਰਜਨ ਫਰੀਦਕੋਟ ਡਾ. ਚੰਦਰਸ਼ੇਖਰ, ਡਾ. ਰਵੀ ਬਾਂਸਲ (ਚੰਡੀਗੜ੍ਹ ਹਸਪਤਾਲ, ਕੋਟਕਪੂਰਾ) ਅਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਸੀਨੀਅਰ ਆਗੂ ਸ਼੍ਰੀਮਤੀ ਸੁਨੀਤਾ ਜੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਸਕੂਲ ਪਹੁੰਚਣ 'ਤੇ ਸਕੂਲ ਮੈਨੇਜਮੈਂਟ ਕਮੇਟੀ ਦੀ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਪ੍ਰਿੰਸੀਪਲ ਨੀਲਮ ਅਰੋੜਾ ਅਤੇ ਸਮੂਹ ਅਧਿਆਪਕਾਂ ਵੱਲੋਂ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਮੇਲਨ ਵਿੱਚ ਸ਼ਮੂਲੀਅਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਮਹਿਲਾਵਾਂ ਨੂੰ ਆਪਣੇ ਸਿਹਤ ਨੂੰ ਪਹਿਲ ਦੇਣੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਦੇ ਤੰਦਰੁਸਤ ਰਹਿਣ ਨਾਲ ਪੂਰਾ ਪਰਿਵਾਰ ਸਿਹਤਮੰਦ ਅਤੇ ਖੁਸ਼ਹਾਲ ਰਹਿੰਦਾ ਹੈ।" ਉਨ੍ਹਾਂ ਮਹਿਲਾਵਾਂ ਨੂੰ ਤਣਾਅ-ਮੁਕਤ ਜੀਵਨ ਜਿਊਣ, ਨਿਯਮਿਤ ਯੋਗ ਕਰਨ, ਸੰਤੁਲਿਤ ਭੋਜਨ ਅਪਣਾਉਣ ਅਤੇ ਕੁਦਰਤੀ ਚਿਕਿਤਸਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ