Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੁਨਾਮ 'ਚ ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

July 21, 2026 07:07 PM
Rozana Sehaj times
ਸੁਨਾਮ :  ਸੂਬੇ ਦੀ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਮੰਗਲਵਾਰ ਨੂੰ ਸੁਨਾਮ ਵਿਖੇ ਪਾਵਰਕਾਮ ਦੇ ਸਮੁੱਚੇ ਮੁਲਾਜ਼ਮਾਂ ਪੀ ਐਸ ਈ ਬੀ ਇੰਪਲਾਈਜ ਜੁਆਇੰਟ ਫੋਰਮ , ਬਿਜਲੀ ਮੁਲਾਜਮ ਏਕਤਾ ਮੰਚ, ਐਸੋਸੀਏਸ਼ਨ ਆਫ਼ ਜੇ ਈ, ਐਮ ਯੂ ਓ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੱਦੇ ਤਹਿਤ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜ਼ਮਾਂ ਨੇ 33 ਕੇ ਵੀ ਦੇ ਗੇਟ ਅੱਗੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਦੀ ਸਰਕਾਰ ਅਤੇ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਡੰਗ ਟਪਾਈ ਕਰ ਰਹੀ ਹੈ। ਉਨ੍ਹਾਂ ਆਖਿਆ ਕਿ 17-7-2020 ਦੇ ਕੇਂਦਰੀ ਸਕੇਲ ਦਾ ਨੋਟੀਫਿਕੇਸ਼ਨ ਰੱਦ ਕਰਨਾ, ਆਰ ਟੀ ਐਮ, ਸੇਵਾਦਾਰ ਤੋਂ ਪ੍ਮੋਟ ਹੋਏ ਕਰਮਚਾਰੀਆਂ ਨੂੰ ਪੇਅ ਬੈੰਡ ਦਾ ਲਾਭ ਦੇਣਾ, ਕੱਚੇ ਕਾਮੇ ਪੱਕਾ ਕਰਨਾ, ਡੀ ਏ ਦੀਆਂ ਕਿਸ਼ਤਾਂ ਜਾਰੀ ਕਰਨਾ, ਪੁਰਾਣੀ ਪੈਨਸ਼ਨ ਲਾਗੂ ਕਰਨ ਸਣੇ ਹੋਰ ਬਹੁਤ ਸਾਰੀਆਂ ਮੰਗਾਂ ਪੂਰੀਆਂ ਕਰਨ ਲਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ ਅੜੀਅਲ ਵਤੀਰੇ ਤੋਂ ਨਰਾਜ਼ ਹੋਕੇ ਬਿਜਲੀ ਮੁਲਾਜ਼ਮਾਂ ਨੇ ਦੋ ਦਿਨਾਂ ਦੀ ਸਮੂਹਿਕ ਛੁੱਟੀ ਲੈਣ ਦਾ ਫ਼ੈਸਲਾ ਕੀਤਾ ਹੈ। ਬੁਲਾਰਿਆਂ ਨੇ ਆਖਿਆ ਕਿ ਜੇਕਰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਤਾ ਆਉਣ ਵਾਲੇ ਦਿਨਾਂ ਵਿੱਚ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ