Thursday, October 29, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
•
ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ
•
ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ
•
ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ
•
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
•
ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ
•
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ
•
ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ
•
ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ
•
ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ
Malwa
ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ
July 21, 2026 07:22 PM
Rozana Sehaj times
ਲੌਂਗੋਵਾਲ
:
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਟੀਮ ਨੇ ਰਸਮੀ ਤੌਰ 'ਤੇ ਆਪਣਾ ਕਾਰਜਭਾਰ ਸੰਭਾਲਿਆ। ਇਸ ਮੌਕੇ ਸ਼੍ਰੀਮਤੀ ਰਛਪਾਲ ਕੌਰ ਨੇ ਪ੍ਰਧਾਨ, ਕੁਲਦੀਪ ਸਿੰਘ ਬੰਟੀ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੀਮਤੀ ਕਰਮਜੀਤ ਕੌਰ ਨੇ ਮੀਤ ਪ੍ਰਧਾਨ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲਿਆ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਹੁਦੇਦਾਰਾਂ ਅਤੇ ਸਮੂਹ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਲੋਕ-ਸੇਵਾ ਨੂੰ ਸਰਵੋਚ ਤਰਜੀਹ ਦੇਣ ਦਾ ਸੱਦਾ ਦਿੱਤਾ।
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਨਗਰ ਕੌਂਸਲ ਸਥਾਨਕ ਸਰਕਾਰ ਦਾ ਸਭ ਤੋਂ ਮਹੱਤਵਪੂਰਨ ਅੰਗ ਹੈ ਅਤੇ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਦੀ ਮੁੱਖ ਜ਼ਿੰਮੇਵਾਰੀ ਵੀ ਇਸੇ ਸੰਸਥਾ ਦੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਲੌਂਗੋਵਾਲ ਦੀ ਨਗਰ ਕੌਂਸਲ ਸੁਚੱਜੇ ਪ੍ਰਬੰਧਨ, ਸਾਫ਼-ਸੁਥਰੇ ਪ੍ਰਸ਼ਾਸਨ ਅਤੇ ਲੋਕ-ਕੇਂਦਰਿਤ ਕੰਮਕਾਜ ਕਾਰਨ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਵੇ।
ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੇ ਜਾਇਜ਼ ਕੰਮਾਂ ਲਈ ਉਹ ਅਤੇ ਪੰਜਾਬ ਸਰਕਾਰ ਹਰ ਵੇਲੇ ਨਗਰ ਕੌਂਸਲ ਦੇ ਨਾਲ ਖੜ੍ਹੇ ਰਹਿਣਗੇ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
#
LongowalNews
#
MunicipalCouncils
#
Goal
#
AmanArora
Have something to say? Post your comment
More in Malwa
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ
ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ
ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ
ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ